02-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2025

ਯੂਨੀਵਰਸਿਟੀ ਦੇ ਭਗਵਾਂਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ-ਰਾਜਾ ਵੜਿੰਗ

Ad Position 21
repet_subhas-goyals [Copy P29]
ਅਜੀਤ ਡੈਸਕ 02-11-2025
ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਜਾਬ ਯੂਨੀਵਰਸਿਟੀ ਦੀ ਚੁਣੀਆਂ ਹੋਈਆਂ ਸੈਨੇਟ ਅਤੇ ਸਿੰਡੀਕੇਟ ਨੂੰ ਖ਼ਤਮ ਕਰਨ ਤੇ ਇਨ੍ਹਾਂ ਨੂੰ ਨਾਮਜ਼ਦ ਸੰਸਥਾਵਾਂ ਨਾਲ ਬਦਲਣ ਦੇ ਪ੍ਰਸਤਾਵ ਵਿਰੁੱਧ ਚੇਤਾਵਨੀ ਦਿੱਤੀ ਹੈ | ਉਨ੍ਹਾਂ ਨੇ ਕਿਹਾ ਕਿ ਪੰਜਾਬ ਯੂਨੀਵਰਸਿਟੀ ਵਰਗੀ ਇਤਿਹਾਸਕ ਸੰਸਥਾ ਨੂੰ ਭਗਵਾ ਕਰਨ ਦੀ ਕੋਸ਼ਿਸ਼ ਨਿੰਦਣਯੋਗ ਹੈ | ਵੜਿੰਗ ਨੇ ਕਿਹਾ ਕਿ ਇਹ ਦੇਸ਼ ਦੀਆਂ ਸਾਰੀਆਂ ਪ੍ਰਮੁੱਖ ਅਕਾਦਮਿਕ ਸੰਸਥਾਵਾਂ ਅਤੇ ਸੱਭਿਆਚਾਰਕ ਕੇਂਦਰਾਂ ਨੂੰ ਹੜੱਪਣ ਤੇ ਉਨ੍ਹਾਂ ਦਾ ਭਗਵਾ ਕਰਨ ਲਈ ਆਰ.ਐਸ.ਐਸ. ਦੇ ਨਿਯਮ ਪੁਸਤਕ ਦੇ ਅਨੁਸਾਰ ਹੈ | ਉਨ੍ਹਾਂ ਚੇਤਾਵਨੀ ਦਿੰਦਿਆਂ ਕਿਹਾ ਕਿ ਕੋਈ ਵੀ ਪੰਜਾਬੀ ਇਸ ਨੂੰ ਬਰਦਾਸ਼ਤ ਨਹੀਂ ਕਰੇਗਾ |

Ad Position 22
No active advertisement
ਪਿਛਲੀ ਖ਼ਬਰ 'ਪੰਜਾਬ ਦਿਵਸ' ਮੌਕੇ ਸੂਬੇ ਨਾਲ ਹੀ ਵੱਡਾ ਧੱਕਾ-ਸੁਖਬੀਰ ਅਗਲੀ ਖ਼ਬਰ ਕੇਂਦਰ ਦੀ ਪੰਜਾਬ ਨਾਲ ਇਕ ਹੋਰ ਬੇਇਨਸਾਫ਼ੀ-ਧਾਮੀ
Ad Position 24