29-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2025

ਅਖ਼ਬਾਰਾਂ ਦੀਆਂ ਗੱਡੀਆਂ ਰੋਕਣਾ ਪ੍ਰੈੱਸ ਦੀ ਆਜ਼ਾਦੀ 'ਤੇ ਹਮਲਾ-ਸੁਖਬੀਰ

Ad Position 21
No active advertisement
ਅਜੀਤ ਡੈਸਕ 03-11-2025
ਤਰਨ ਤਾਰਨ, 2 ਨਵੰਬਰ (ਹਰਿੰਦਰ ਸਿੰਘ)-ਤਰਨ ਤਾਰਨ ਵਿਖੇ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ 'ਆਪ' ਸਰਕਾਰ ਵਲੋਂ ਪੰਜਾਬ 'ਚ ਸ਼ਰੇਆਮ ਕਾਨੂੰਨ ਦੀਆਂ ਧੱਜੀਆਂ ਉਡਾ ਕੇ ਅਖ਼ਬਾਰਾਂ ਦੀਆਂ ਗੱਡੀਆਂ ਨੂੰ ਰੋਕਿਆ ਗਿਆ, ਜੋ ਕਿ ਪ੍ਰੈਸ ਦੀ ਆਜ਼ਾਦੀ 'ਤੇ ਸਿੱਧਾ ਹਮਲਾ ਹੈ | ਸ਼ੋ੍ਰਮਣੀ ਅਕਾਲੀ ਦਲ ਸਰਕਾਰ ਦੀ ਇਸ ਧੱਕੇਸ਼ਾਹੀ ਦੀ ਸਖ਼ਤ ਸ਼ਬਦਾਂ 'ਚ ਨਿੰਦਾ ਕਰਦੀ ਹੈ | ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਆਪਣਾ ਦਿਮਾਗ਼ੀ ਸੰਤੁਲਨ ਗੁਆ ਬੈਠੇ ਹਨ | ਉਨ੍ਹਾਂ ਪ੍ਰੈਸ ਦੀ ਆਜ਼ਾਦੀ 'ਤੇ ਹੋਏ ਇਸ ਹਮਲੇ ਦੀ ਸਖ਼ਤ ਸ਼ਬਦਾਂ 'ਚ ਨਿਖੇਧੀ ਕਰਦਿਆਂ ਕਿਹਾ ਕਿ ਉਹ ਇਸ ਤਰ੍ਹਾਂ ਦੀ ਧੱਕੇਸ਼ਾਹੀ ਪੰਜਾਬ 'ਚ ਨਹੀਂ ਹੋਣ ਦੇਣਗੇ |

Ad Position 22
No active advertisement
ਪਿਛਲੀ ਖ਼ਬਰ ਜਿਸ ਮੀਡੀਆ ਨੇ 'ਆਪ' ਨੂੰ ਬਣਾਇਆ, ਉਹ ਹੁਣ ਇਸ ਦੇ ਨਿਸ਼ਾਨੇ 'ਤੇ ਹੈ-ਬਾਜਵਾ ਅਗਲੀ ਖ਼ਬਰ ਪੰਜਾਬ ਵਿਚ ਪ੍ਰੈੱਸ ਦੀ ਆਜ਼ਾਦੀ 'ਤੇ ਖੁੱਲ੍ਹਾ ਹਮਲਾ-ਅਸ਼ਵਨੀ ਸ਼ਰਮਾ
Ad Position 24