29-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2025

ਪ੍ਰੈੱਸ ਦੀ ਆਜ਼ਾਦੀ 'ਤੇ ਹਮਲਾ ਚਿੰਤਾਜਨਕ-ਸਿਰਸਾ

Ad Position 21
No active advertisement
ਅਜੀਤ ਡੈਸਕ 03-11-2025
ਨਵੀਂ ਦਿੱਲੀ, 2 ਨਵੰਬਰ (ਜਗਤਾਰ ਸਿੰਘ)-ਦਿੱਲੀ ਦੇ ਕੈਬਨਿਟ ਮੰਤਰੀ ਮਨਜਿੰਦਰ ਸਿੰਘ ਸਿਰਸਾ ਤੇ 'ਆਪ' ਦੀ ਰਾਜ ਸਭਾ ਮੈਂਬਰ ਸਵਾਤੀ ਮਾਲੀਵਾਲ ਨੇ ਦੋਸ਼ ਲਾਇਆ ਹੈ ਕਿ ਪੰਜਾਬ ਸਰਕਾਰ ਸੂਬੇ 'ਚ ਅਖ਼ਬਾਰਾਂ ਵੰਡਣ 'ਤੇ ਰੋਕ ਲਗਾਉਣ ਦੀ ਕੋਸ਼ਿਸ਼ ਕਰ ਰਹੀ ਹੈ | ਸ. ਸਿਰਸਾ ਨੇ ਆਪਣੇ ਟਵੀਟ 'ਚ ਲਿਖਿਆ ਹੈ ਕਿ ਪੰਜਾਬ ਪੁਲਿਸ ਦੀ ਇਹ ਕਾਰਵਾਈ ਹੈਰਾਨੀਜਨਕ ਹੈ | ਉਨ੍ਹਾਂ ਕਿਹਾ ਕਿ ਅਖ਼ਬਾਰਾਂ ਦੀ ਵੰਡ ਨੂੰ ਰੋਕਣਾ ਪ੍ਰੈਸ ਦੀ ਆਜ਼ਾਦੀ 'ਤੇ ਇਕ ਚਿੰਤਾਜਨਕ ਹਮਲਾ ਹੈ | ਸਵਾਤੀ ਮਾਲੀਵਾਲ ਨੇ ਅਰਵਿੰਦ ਕੇਜਰੀਵਾਲ 'ਤੇ ਚੰਡੀਗੜ੍ਹ 'ਚ ਸ਼ੀਸ਼ਮਹਿਲ 2.0 ਬਣਵਾਉਣ ਦੇ ਦੋਸ਼ ਲਾਏ ਹਨ | ਉਨ੍ਹਾਂ ਲਿਖਿਆ ਕਿ ਇਹ ਸਭ ਇਸ ਲਈ ਹੋ ਰਿਹਾ ਹੈ ਕਿਉਂਕਿ ਕੇਜਰੀਵਾਲ ਦੇ ਸ਼ੀਸ਼ ਮਹਿਲ 2.0 ਬਾਰੇ ਖ਼ਬਰਾਂ ਪੂਰੇ ਪੰਜਾਬ 'ਚ ਅੱਗ ਦੀ ਤਰ੍ਹਾਂ ਫੈਲ ਰਹੀਆਂ ਹਨ |

Ad Position 22
No active advertisement
ਪਿਛਲੀ ਖ਼ਬਰ ਫਿਰੋਜ਼ਪੁਰ ਤੇ ਫਾਜ਼ਿਲਕਾ ਜ਼ਿਲਿ੍ਹਆਂ 'ਚ ਹਰੇਕ ਨਾਕੇ 'ਤੇ ਰੋਕੀਆਂ ਗੱਡੀਆਂ ਅਗਲੀ ਖ਼ਬਰ ਪ੍ਰੈੱਸ ਦੀ ਆਜ਼ਾਦੀ ਤੇ ਜਨਤਾ ਦੇ ਸੂਚਨਾ ਦੇ ਅਧਿਕਾਰ 'ਤੇ ਗੰਭੀਰ ਹਮਲਾ-ਪੀ.ਯੂ.ਜੇ.
Ad Position 24