17-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2025

ਦਿੱਲੀ ਸਰਕਾਰ ਵਲੋਂ ਸ਼ਹੀਦੀ ਸ਼ਤਾਬਦੀ ਮੌਕੇ 25 ਨੂੰ ਜਨਤਕ ਛੁੱਟੀ ਦਾ ਐਲਾਨ

Ad Position 21
No active advertisement
ਅਜੀਤ ਡੈਸਕ 23-11-2025
ਨਵੀਂ ਦਿੱਲੀ, 22 ਨਵੰਬਰ (ਪੀ. ਟੀ. ਆਈ.)-ਦਿੱਲੀ ਸਰਕਾਰ ਨੇ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਮਨਾਉਣ ਲਈ 25 ਨਵੰਬਰ ਨੂੰ ਜਨਤਕ ਛੁੱਟੀ ਦਾ ਐਲਾਨ ਕਰਨ ਦਾ ਫ਼ੈਸਲਾ ਕੀਤਾ ਹੈ | ਮੁੱਖ ਮੰਤਰੀ ਰੇਖਾ ਗੁਪਤਾ ਨੇ ਐਕਸ 'ਤੇ ਇਕ ਪੋਸਟ 'ਚ ਇਸ ਦਾ ਐਲਾਨ ਕਰਦੇ ਹੋਏੇ ਕਿਹਾ ਕਿ ਗੁਰੂ ਸਾਹਿਬ ਦੀ ਹਿੰਮਤ, ਦਇਆ ਅਤੇ ਵਿਸ਼ਵਾਸ ਦੀ ਆਜ਼ਾਦੀ ਦਾ ਸਦੀਵੀ ਸੰਦੇਸ਼ ਲੋਕਾਂ ਦਾ ਮਾਰਗਦਰਸ਼ਨ ਅਤੇ ਪ੍ਰੇਰਿਤ ਕਰਦਾ ਰਹੇਗਾ¢ ਮੁੱਖ ਮੰਤਰੀ ਨੇ ਦਿੱਲੀ ਤੇ ਦੇਸ਼ ਭਰ ਦੇ ਲੋਕਾਂ ਨੂੰ ਗੁਰੂ ਤੇਗ ਬਹਾਦਰ ਜੀ ਦੇ 350ਵੀਂ ਸ਼ਹੀਦੀ ਸ਼ਤਾਬਦੀ ਨੂੰ ਮਨਾਉਣ ਲਈ 23 ਤੋਂ 25 ਨਵੰਬਰ ਤੱਕ ਲਾਲ ਕਿਲ੍ਹੇ 'ਤੇ ਹੋਣ ਵਾਲੇ ਤਿੰਨ ਦਿਨਾਂ ਵੱਡੇ ਸਮਾਗਮਾਂ 'ਚ ਸ਼ਾਮਿਲ ਹੋਣ ਦਾ ਸੱਦਾ ਵੀ ਦਿੱਤਾ¢

Ad Position 22
No active advertisement
ਪਿਛਲੀ ਖ਼ਬਰ ਨਗਰ ਕੀਰਤਨ ਗੁਰਦੁਆਰਾ ਸੀਸ ਗੰਜ ਸਾਹਿਬ ਵਿਖੇ ਹੋਏ ਸੰਪੂਰਨ ਅਗਲੀ ਖ਼ਬਰ ਆਈ.ਐਸ.ਆਈ. ਨਾਲ ਜੁੜੇ ਕੌਮਾਂਤਰੀ ਹਥਿਆਰ ਤਸਕਰਾਂ ਦਾ ਪਰਦਾਫਾਸ਼
Ad Position 24