03-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-12-2025

ਇੰਡੀਗੋ ਦੇ ਸੀ.ਈ.ਓ. ਨੂੰ ਕਾਰਨ ਦੱਸੋ ਨੋਟਿਸ ਜਾਰੀ

Ad Position 21
repet_subhas-goyals [Copy P29]
ਅਜੀਤ ਡੈਸਕ 07-12-2025
ਨਵੀਂ ਦਿੱਲੀ, 6 ਦਸੰਬਰ (ਪੀ. ਟੀ. ਆਈ.)-ਡੀ.ਜੀ.ਸੀ.ਏ. ਨੇ ਇੰਡੀਗੋ ਦੇ ਸੀ.ਈ.ਓ. ਪੀਟਰ ਐਲਬਰਸ ਨੂੰ ਕਾਰਨ ਦੱਸੋ ਨੋਟਿਸ ਜਾਰੀ ਕਰਕੇ ਵੱਡੇ ਪੱਧਰ 'ਤੇ ਉਡਾਣ 'ਚ ਵਿਘਨ ਲਈ ਸਪੱਸ਼ਟੀਕਰਨ ਮੰਗਿਆ ਹੈ | ਸੂਤਰਾਂ ਅਨੁਸਾਰ ਨੋਟਿਸ ਵਿਚ ਰੈਗੂਲੇਟਰ ਨੇ ਕਿਹਾ ਕਿ ਵੱਡੇ ਪੱਧਰ 'ਤੇ ਸੰਚਾਲਨ ਅਸਫਲਤਾਵਾਂ ਯੋਜਨਾਬੰਦੀ, ਨਿਗਰਾਨੀ ਤੇ ਸਰੋਤ ਪ੍ਰਬੰਧਨ ਵਿਚ ਮਹੱਤਵਪੂਰਨ ਖਾਮੀਆਂ ਨੂੰ ਦਰਸਾਉਂਦੀਆਂ ਹਨ | ਸੀ.ਈ.ਓ. ਹੋਣ ਦੇ ਨਾਤੇ, ਤੁਸੀਂ ਏਅਰਲਾਈਨ ਦੇ ਪ੍ਰਭਾਵਸ਼ਾਲੀ ਪ੍ਰਬੰਧਨ ਨੂੰ ਯਕੀਨੀ ਬਣਾਉਣ ਲਈ ਜ਼ਿੰਮੇਵਾਰ ਹੋ | ਡੀ.ਜੀ.ਸੀ.ਏ. ਨੇ ਐਲਬਰਸ ਨੂੰ 24 ਘੰਟਿਆਂ ਦੇ ਅੰਦਰ ਜਵਾਬ ਦੇਣ ਲਈ ਵੀ ਕਿਹਾ ਹੈ |

Ad Position 22
No active advertisement
ਪਿਛਲੀ ਖ਼ਬਰ ਸਿਰਫ਼ 700 ਉਡਾਣਾਂ ਦਾ ਸੰਚਾਲਨ ਕੀਤਾ-ਇੰਡੀਗੋ ਅਗਲੀ ਖ਼ਬਰ ਸਿੱਖ ਭਾਈਚਾਰੇ ਵਲੋਂ ਸੀਨੀਅਰ ਕਾਂਗਰਸੀ ਆਗੂ ਦੀ ਇਤਰਾਜ਼ਯੋਗ ਟਿੱਪਣੀ ਵਿਰੁੱਧ ਰੋਸ ਪ੍ਰਦਰਸ਼ਨ
Ad Position 24