12-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-12-2025

ਰਾਸ਼ਟਰਪਤੀ ਤੇ ਹੋਰਾਂ ਵਲੋਂ ਦੁੱਖ ਪ੍ਰਗਟ

Ad Position 21
No active advertisement
ਅਜੀਤ ਡੈਸਕ 08-12-2025
ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਕਿਹਾ ਕਿ ਉੱਤਰੀ ਗੋਆ 'ਚ ਅੱਗ ਲੱਗਣ ਦੀ ਘਟਨਾ ਨਾਲ ਬਹੁਤ ਦੁੱਖ ਹੋਇਆ, ਜਿਸ ਵਿਚ ਕਈ ਕੀਮਤੀ ਜਾਨਾਂ ਚਲੇ ਗਈਆਂ | ਦੁੱਖੀ ਪਰਿਵਾਰਾਂ ਦੇ ਪ੍ਰਤੀ ਮੇਰੀ ਡੂੰਘੀ ਸੰਵੇਦਨਾ ਹੈ | ਇਸ ਮੁਸ਼ਕਿਲ ਦੇ ਸਮੇਂ ਉਨ੍ਹਾਂ ਨੂੰ ਹਿੰਮਤ ਮਿਲੇ | ਮੈਂ ਜ਼ਖ਼ਮੀਆਂ ਦੇ ਜਲਦੀ ਠੀਕ ਹੋਣ ਦੀ ਪ੍ਰਾਰਥਨਾ ਕਰਦਾ ਹਾਂ | ਉਪ ਰਾਸ਼ਟਰਪਤੀ ਸੀ. ਪੀ. ਰਾਧਾਕ੍ਰਿਸ਼ਨਨ ਨੇ ਵੀ ਮੌਤਾਂ 'ਤੇ ਦੁੱਖ ਪ੍ਰਗਟ ਕੀਤਾ | ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ, ਲੋਕ ਸਭਾ 'ਚ ਵਿਰੋਧੀ ਧਿਰ ਦੇ ਆਗੂ ਰਾਹੁਲ ਗਾਂਧੀ, ਰਾਜ ਸਭਾ ਤੋਂ ਮਲਿਕਅਰਜੁਨ ਖੜਗੇ ਨੇ ਵੀ ਇਸ ਘਟਨਾ 'ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ |

Ad Position 22
No active advertisement
ਪਿਛਲੀ ਖ਼ਬਰ ਪ੍ਰਧਾਨ ਮੰਤਰੀ ਵਲੋਂ ਦੱੁਖ ਦਾ ਪ੍ਰਗਟਾਵਾ ਅਗਲੀ ਖ਼ਬਰ ਆਤਿਸ਼ਬਾਜ਼ੀ ਚਲਾਈ
Ad Position 24