12-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-12-2025

ਕਾਂਗਰਸ ਨੇ ਜਾਂਚ ਦੀ ਕੀਤੀ ਮੰਗ

Ad Position 21
No active advertisement
ਅਜੀਤ ਡੈਸਕ 08-12-2025
ਨਵੀਂ ਦਿੱਲੀ, 7 ਦਸੰਬਰ (ਪੀ. ਟੀ. ਆਈ.)-ਕਾਂਗਰਸ ਨੇ ਐਤਵਾਰ ਨੂੰ ਗੋਆ ਦੇ ਇਕ ਨਾਈਟ ਕਲੱਬ ਵਿੱਚ ਹੋਈ ਭਿਆਨਕ ਅੱਗ ਦੀ ਵਿਆਪਕ ਜਾਂਚ ਅਤੇ ਸਖ਼ਤ ਜਵਾਬਦੇਹੀ ਦੀ ਮੰਗ ਕੀਤੀ ਹੈ | ਰਾਹੁਲ ਗਾਂਧੀ ਨੇ ਦਾਅਵਾ ਕੀਤਾ ਕਿ ਇਹ ਸੁਰੱਖਿਆ ਅਤੇ ਸ਼ਾਸਨ ਦੀ ਅਪਰਾਧਿਕ ਅਸਫਲਤਾ ਹੈ¢ ਉਨ੍ਹਾਂ ਕਿਹਾ ਕਿ ਇਹ ਸਿਰਫ਼ ਇੱਕ ਹਾਦਸਾ ਨਹੀਂ ਹੈ; ਇਹ ਸੁਰੱਖਿਆ ਅਤੇ ਸ਼ਾਸਨ ਦੀ ਇੱਕ ਅਪਰਾਧਿਕ ਅਸਫਲਤਾ ਹੈ¢ ਇੱਕ ਪੂਰੀ, ਪਾਰਦਰਸ਼ੀ ਜਾਂਚ ਲਈ ਜਵਾਬਦੇਹੀ ਤੈਅ ਕਰਨੀ ਚਾਹੀਦੀ ਹੈ ਅਤੇ ਇਹ ਯਕੀਨੀ ਬਣਾਉਣਾ ਚਾਹੀਦਾ ਹੈ ਕਿ ਅਜਿਹੀਆਂ ਰੋਕਥਾਮਯੋਗ ਦੁਖਾਂਤਾਂ ਦੁਬਾਰਾ ਨਾ ਵਾਪਰਨ |

Ad Position 22
No active advertisement
ਪਿਛਲੀ ਖ਼ਬਰ 328 ਲਾਪਤਾ ਪਾਵਨ ਸਰੂਪਾਂ ਦੇ ਮਾਮਲੇ 'ਚ ਸ਼ੋ੍ਰਮਣੀ ਕਮੇਟੀ ਦੇ ਤਤਕਾਲੀ ਅਧਿਕਾਰੀਆਂ ਤੇ ਮੁਲਾਜ਼ਮਾਂ ਖ਼ਿਲਾਫ਼ ਕੇਸ ਦਰਜ ਅਗਲੀ ਖ਼ਬਰ ਪ੍ਰਧਾਨ ਮੰਤਰੀ ਵਲੋਂ ਦੱੁਖ ਦਾ ਪ੍ਰਗਟਾਵਾ
Ad Position 24