08-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-12-2025

ਸ੍ਰੀਨਗਰ ਹਵਾਈ ਅੱਡੇ 'ਤੇ 11 ਉਡਾਣਾਂ ਰੱਦ

Ad Position 21
No active advertisement
ਅਜੀਤ ਡੈਸਕ 22-12-2025
ਸ੍ਰੀਨਗਰ, 21 ਦਸੰਬਰ (ਪੀ. ਟੀ. ਆਈ.)-ਅਧਿਕਾਰੀਆਂ ਨੇ ਦੱਸਿਆ ਕਿ ਐਤਵਾਰ ਨੂੰ ਸ੍ਰੀਨਗਰ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਉੱਚੇ ਇਲਾਕਿਆਂ 'ਚ ਬਰਫ਼ਬਾਰੀ ਅਤੇ ਘਾਟੀ ਦੇ ਮੈਦਾਨੀ ਇਲਾਕਿਆਂ 'ਚ ਮੀਂਹ ਪੈਣ ਕਾਰਨ ਘੱਟੋ-ਘੱਟ 11 ਉਡਾਣਾਂ ਰੱਦ ਕਰ ਦਿੱਤੀਆਂ ਗਈਆਂ | ਭਾਰਤੀ ਹਵਾਈ ਅੱਡਾ ਅਥਾਰਟੀ (ਏ.ਏ.ਆਈ.) ਦੇ ਇਕ ਅਧਿਕਾਰੀ ਨੇ ਪੀ.ਟੀ.ਆਈ. ਨੂੰ ਦੱਸਿਆ ਕਿ ਖਰਾਬ ਮÏਸਮ ਕਾਰਨ ਐਤਵਾਰ ਨੂੰ ਸ੍ਰੀਨਗਰ ਹਵਾਈ ਅੱਡੇ 'ਤੇ ਸਾਡੀਆਂ 11 ਉਡਾਣਾਂ ਰੱਦ ਕਰ ਦਿੱਤੀਆਂ ਗਈਆਂ | ਇਸ ਤੋਂ ਇਲਾਵਾ, ਜੰਮੂ ਤੇ ਦਿੱਲੀ ਹਵਾਈ ਅੱਡਿਆਂ 'ਤੇ ਮÏਸਮ ਦੀ ਸਥਿਤੀ ਕਾਰਨ ਸ੍ਰੀਨਗਰ ਲਈ ਦੋ ਉਡਾਣਾਂ ਵੀ ਰੱਦ ਕਰ ਦਿੱਤੀਆਂ ਗਈਆਂ |

Ad Position 22
No active advertisement
ਪਿਛਲੀ ਖ਼ਬਰ 'ਜੀ ਰਾਮ ਜੀ' ਬਿੱਲ ਪੰਜਾਬ ਤੇ ਹੋਰ ਸੂਬਿਆਂ ਲਈ ਘਾਤਕ-ਡਾ. ਦਾਹੀਆ ਸ਼ੇਰੋਵਾਲੀਆ ਦੀ ਅਗਵਾਈ 'ਚ ਕਾਂਗਰਸੀਆਂ ਨੇ 'ਵੀ... ਅਗਲੀ ਖ਼ਬਰ ਸਾਬਕਾ ਮੁੱਖ ਚੋਣ ਕਮਿਸ਼ਨਰ ਕੁਰੈਸ਼ੀ ਤੇ ਯੋਗੇਂਦਰ ਯਾਦਵ ਨੇ ਚੁੱਕੇ ਐਸ.ਆਈ.ਆਰ. 'ਤੇ ਸਵਾਲ
Ad Position 24