ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-12-2025

ਪੰਜਾਬ ਤੇ ਹਰਿਆਣਾ 'ਚ ਸੀਤ ਲਹਿਰ ਜਾਰੀ

Ad Position 21
No active advertisement
ਅਜੀਤ ਡੈਸਕ 24-12-2025
ਅੰਮਿ੍ਤਸਰ, 23 ਦਸੰਬਰ (ਹਰਮਿੰਦਰ ਸਿੰਘ)-ਪੰਜਾਬ ਤੇ ਹਰਿਆਣਾ 'ਚ ਸੀਤ ਲਹਿਰ ਵਧਦੀ ਜਾ ਰਹੀ ਹੈ, ਜਿਸ ਨਾਲ ਤਾਪਮਾਨ 'ਚ ਗਿਰਾਵਟ ਆ ਰਹੀ ਹੈ | ਲੰਘੇ 24 ਘੰਟਿਆਂ 'ਚ ਗੁਰਦਾਸਪੁਰ ਸੂਬੇ ਦਾ ਸਭ ਤੋਂ ਠੰਢਾ ਇਲਾਕਾ ਰਿਹਾ ਤੇ ਹਰਿਆਣਾ ਦਾ ਮਹਿੰਦਰਗੜ੍ਹ ਸਭ ਤੋਂ ਠੰਢਾ ਇਲਾਕਾ ਰਿਹਾ | ਇਸ ਦੇ ਨਾਲ ਹੀ ਇਨ੍ਹਾਂ ਦੋਵੇਂ ਸੂਬਿਆਂ 'ਚ ਧੁੰਦ ਨੂੰ ਲੈ ਕੇ ਮੌਸਮ ਵਿਭਾਗ ਵਲੋਂ 26 ਦਸੰਬਰ ਤੱਕ ਓਰੇਂਜ ਅਲਰਟ ਵੀ ਜਾਰੀ ਕੀਤਾ ਗਿਆ ਹੈ | ਗੁਰਦਾਸਪੁਰ ਦਾ ਘੱਟ ਤੋਂ ਘੱਟ ਤਾਮਪਾਨ 5.0 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ | ਲੁਧਿਆਣਾ 'ਚ ਘੱਟ ਤੋਂ ਘੱਟ ਤਾਪਮਾਨ 7.6 ਡਿਗਰੀ ਸੈਲਸੀਅਸ, ਹੁਸ਼ਿਆਰਪੁਰ 'ਚ ਘੱਟ ਤੋਂ ਘੱਟ ਤਾਪਮਾਨ 7.9 ਡਿਗਰੀ ਸੈਲਸੀਅਸ, ਪਠਾਨਕੋਟ 'ਚ 8.0 ਡਿਗਰੀ ਸੈਲਸੀਅਸ ਤਾਪਮਾਨ ਰਿਹਾ |

Ad Position 22
No active advertisement
ਪਿਛਲੀ ਖ਼ਬਰ ਇਸਰੋ ਦੇ 'ਬਲੂਬਰਡ ਬਲਾਕ-2' ਮਿਸ਼ਨ ਲਈ ਉਲਟੀ ਗਿਣਤੀ ਸ਼ੁਰੂ ਅਗਲੀ ਖ਼ਬਰ ਵੱਖ-ਵੱਖ ਸਕੂਲਾਂ 'ਚ ਉਤਸ਼ਾਹ ਨਾਲ ਮਨਾਇਆ ਕ੍ਰਿਸਮਸ ਦਾ ਤਿਉਹਾਰ
Ad Position 24
No active advertisement