ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-12-2025

ਨਿਤਿਨ ਨਬੀਨ ਨੇ ਗੁਰਦੁਆਰਾ ਬੰਗਲਾ ਸਾਹਿਬ ਮੱਥਾ ਟੇਕਿਆ

Ad Position 21
No active advertisement
ਅਜੀਤ ਡੈਸਕ 27-12-2025
ਨਵੀਂ ਦਿੱਲੀ, 26 ਦਸੰਬਰ (ਜਗਤਾਰ ਸਿੰਘ)-ਭਾਜਪਾ ਦੇ ਰਾਸ਼ਟਰੀ ਕਾਰਜਕਾਰੀ ਪ੍ਰਧਾਨ ਨਿਤਿਨ ਨਬੀਨ ਨੇ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਅਰਦਾਸ ਕੀਤੀ ¢ ਇਸ ਮੌਕੇ ਉਨ੍ਹਾਂ ਨਾਲ ਭਾਜਪਾ ਦਿੱਲੀ ਪ੍ਰਦੇਸ਼ ਪ੍ਰਧਾਨ ਵੀਰੇਂਦਰ ਸਚਦੇਵਾ, ਦਿੱਲੀ ਸਰਕਾਰ ਦੇ ਮੰਤਰੀ ਮਨਜਿੰਦਰ ਸਿੰਘ ਸਿਰਸਾ ਅਤੇ ਭਾਜਪਾ ਦੇ ਰਾਸ਼ਟਰੀ ਮੀਡੀਆ ਕੋਆਰਡੀਨੇਟਰ ਸੰਜੇ ਮਯੂਖ ਸਮੇਤ ਹੋਰ ਸ਼ਖ਼ਸੀਅਤਾਂ ਵੀ ਮੌਜੂਦ ਸਨ¢ ਨਿਤਿਨ ਨਬੀਨ ਨੇ ਗੁਰੂ ਗੋਬਿੰਦ ਸਿੰਘ ਜੀ ਦੇ ਚਾਰ ਸਾਹਿਬਜ਼ਾਦਿਆਂ, ਮਾਤਾ ਗੁਜਰੀ ਜੀ, ਗੁਰੂ ਤੇਗ਼ ਬਹਾਦਰ ਜੀ, ਭਾਈ ਮਤੀ ਦਾਸ, ਭਾਈ ਸਤੀ ਦਾਸ ਅਤੇ ਦਿਆਲਾ ਜੀ ਦੀਆਂ ਸ਼ਹਾਦਤ ਨੂੰ ਯਾਦ ਕੀਤਾ¢ ਨਿਤਿਨ ਨਬੀਨ ਨੇ ਸੋਸ਼ਲ ਮੀਡੀਆ ਪਲੇਟਫ਼ਾਰਮ ਐਕਸ 'ਤੇ ਇਕ ਪੋਸਟ 'ਤੇ ਲਿਖਿਆ ਕਿ ਸਾਹਿਬਜ਼ਾਦਿਆਂ ਦੀ ਕੁਰਬਾਨੀ ਵੀਰਤਾ ਦਾ ਸਰਬਉੱਚ ਪ੍ਰਤੀਕ ਹੈ¢

Ad Position 22
No active advertisement
ਪਿਛਲੀ ਖ਼ਬਰ ਸਿੱਖ ਗੁਰੂਆਂ ਦਾ ਇਤਿਹਾਸ ਸ਼ਰਧਾ ਤੇ ਬਹਾਦਰੀ ਦਾ ਵਿਲੱਖਣ ਮਿਸ਼ਰਣ-ਯੋਗੀ ਆਦਿੱਤਿਆਨਾਥ ਅਗਲੀ ਖ਼ਬਰ ਸਾਹਿਬਜ਼ਾਦਿਆਂ ਦੀਆਂ ਕੁਰਬਾਨੀਆਂ ਬੇਮਿਸਾਲ-ਫੜਨਵੀਸ
Ad Position 24
No active advertisement