ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-12-2025

ਸਿੱਖ ਗੁਰੂਆਂ ਦਾ ਇਤਿਹਾਸ ਸ਼ਰਧਾ ਤੇ ਬਹਾਦਰੀ ਦਾ ਵਿਲੱਖਣ ਮਿਸ਼ਰਣ-ਯੋਗੀ ਆਦਿੱਤਿਆਨਾਥ

Ad Position 21
No active advertisement
ਅਜੀਤ ਡੈਸਕ 27-12-2025
ਲਖਨਊ, 26 ਦਸੰਬਰ (ਪੀ.ਟੀ.ਆਈ.)-ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨੇ ਕਿਹਾ ਕਿ ਸਿੱਖ ਗੁਰੂਆਂ ਦਾ ਇਤਿਹਾਸ ਸ਼ਰਧਾ ਅਤੇ ਬਹਾਦਰੀ ਦਾ ਇਕ ਵਿਲੱਖਣ ਅਤੇ ਸੁਨਹਿਰੀ ਮਿਸ਼ਰਣ ਹੈ¢ਸਿੱਖ ਗੁਰੂਆਂ ਦੀਆਂ ਕੁਰਬਾਨੀਆਂ ਦੀ ਸ਼ਲਾਘਾ ਕਰਦੇ ਹੋਏ ਆਦਿੱਤਿਆਨਾਥ ਨੇ ਕਿਹਾ ਕਿ ਮੁਗਲ ਸ਼ਾਸਕ ਔਰੰਗਜ਼ੇਬ ਨੇ ਗੁਰੂ ਤੇਗ ਬਹਾਦਰ ਨੂੰ ਚੁਣÏਤੀ ਦੇ ਕੇ ਗਲਤੀ ਕੀਤੀ, ਕਿਉਂਕਿ ਅੱਜ ਕੋਈ ਔਰੰਗਜ਼ੇਬ ਦਾ ਨਾਂਅ ਵੀ ਨਹੀਂ ਲੈਂਦਾ ਪਰ 140 ਕਰੋੜ ਭਾਰਤੀ ਸਿੱਖ ਗੁਰੂਆਂ ਦੇ ਸ਼ੁਕਰਗੁਜ਼ਾਰ ਹਨ¢ ਉਨ੍ਹਾਂ ਇਹ ਗੱਲ 26 ਦਸੰਬਰ ਨੂੰ ਹਰ ਸਾਲ ਮਨਾਏ ਜਾਣ ਵਾਲੇ 'ਵੀਰ ਬਾਲ ਦਿਵਸ' ਦੇ ਮੌਕੇ ਕਰਵਾਏ ਕੀਰਤਨ ਸਮਾਗਮ ਨੂੰ ਸੰਬੋਧਨ ਕਰਦਿਆਂ ਕਹੀ¢ ਇਥੇ ਕਾਲੀਦਾਸ ਮਾਰਗ 'ਤੇ ਮੁੱਖ ਮੰਤਰੀ ਦੇ ਸਰਕਾਰੀ ਨਿਵਾਸ 'ਤੇ ਹੋਏ ਸਮਾਗਮ 'ਚ ਗੁਰੂ ਤੇਗ ਬਹਾਦਰ ਦੀ 350ਵੀਂ ਸ਼ਹੀਦੀ ਸ਼ਤਾਬਦੀ ਵੀ ਮਨਾਈ ਗਈ¢

Ad Position 22
No active advertisement
ਪਿਛਲੀ ਖ਼ਬਰ ਸਾਹਿਬਜ਼ਾਦਿਆਂ ਦੀ ਕੁਰਬਾਨੀ ਪੀੜ੍ਹੀਆਂ ਨੂੰ ਪ੍ਰੇਰਿਤ ਕਰਦੀ ਰਹੇਗੀ-ਰੇਖਾ ਗੁਪਤਾ ਅਗਲੀ ਖ਼ਬਰ ਨਿਤਿਨ ਨਬੀਨ ਨੇ ਗੁਰਦੁਆਰਾ ਬੰਗਲਾ ਸਾਹਿਬ ਮੱਥਾ ਟੇਕਿਆ
Ad Position 24
No active advertisement