ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-12-2025

ਡਾ. ਮਨਮੋਹਨ ਸਿੰਘ ਨੂੰ ਪਹਿਲੀ ਬਰਸੀ ਮੌਕੇ ਖੜਗੇ, ਰਾਹੁਲ ਤੇ ਹੋਰਾਂ ਵਲੋਂ ਸ਼ਰਧਾਂਜਲੀਆਂ <br/>

Ad Position 21
No active advertisement
ਅਜੀਤ ਡੈਸਕ 27-12-2025
ਨਵੀਂ ਦਿੱਲੀ, 26 ਦਸੰਬਰ (ਜਗਤਾਰ ਸਿੰਘ)-ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੀ ਪਹਿਲੀ ਬਰਸੀ 'ਤੇ ਕਾਂਗਰਸ ਸਮੇਤ ਵੱਖ-ਵੱਖ ਰਾਜਨੀਤਕ ਪਾਰਟੀਆਂ ਦੇ ਆਗੂਆਂ ਨੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ | ਕਾਂਗਰਸ ਪ੍ਰਧਾਨ ਮਲਿਕਅਰਜੁਨ ਖੜਗੇ, ਲੋਕ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ, ਕਾਂਗਰਸ ਦੀ ਜਨਰਲ ਸਕੱਤਰ ਪਿ੍ਅੰਕਾ ਗਾਂਧੀ, ਯੂ.ਪੀ. ਦੇ ਮੁੱਖ ਮੰਤਰੀ ਯੋਗੀ ਅਦਿੱਤਿਆਨਾਥ, ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ, ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਮੋਹਨ ਯਾਦਵ, ਅਸਾਮ ਦੇ ਮੁੱਖ ਮੰਤਰੀ ਹੇਮੰਤ ਬਿਸਵਾ ਸਰਮਾ ਅਤੇ ਕਈ ਹੋਰ ਨੇਤਾਵਾਂ ਨੇ ਵੀ ਡਾ. ਮਨਮੋਹਨ ਸਿੰਘ ਨੂੰ ਸ਼ਰਧਾਂਜਲੀ ਭੇਟ ਕੀਤੀ |

Ad Position 22
No active advertisement
ਪਿਛਲੀ ਖ਼ਬਰ ਅਜੀਤ' ਖ਼ਬਰਾਂ, 27 ਦਸੰਬਰ 2025 ਅਗਲੀ ਖ਼ਬਰ ਸਾਹਿਬਜ਼ਾਦਿਆਂ ਨੇ ਸੱਚ ਤੇ ਨਿਆਂ ਲਈ ਆਪਣੀਆਂ ਜਾਨਾਂ ਵਾਰ ਦਿੱਤੀਆਂ-ਰਾਸ਼ਟਰਪਤੀ <br/>
Ad Position 24
No active advertisement