02-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-12-2025

ਪੀੜਤਾ ਤੇ ਸੇਂਗਰ ਦੇ ਸਮਰਥਕਾਂ ਵਿਚਾਲੇ ਝੜਪ

Ad Position 21
No active advertisement
ਅਜੀਤ ਡੈਸਕ 29-12-2025
ਨਵੀਂ ਦਿੱਲੀ, 28 ਦਸੰਬਰ (ਮਿਸਰਦੀਪ ਭਾਟੀਆ)-ਉਨਾਓ ਜਬਰ ਜਨਾਹ ਮਾਮਲੇ ਵਿਚ ਹਾਈ ਕੋਰਟ ਦੇ ਫ਼ੈਸਲੇ ਤੋਂ ਬਾਅਦ ਅੱਜ ਦਿੱਲੀ ਦੇ ਜੰਤਰ-ਮੰਤਰ ਵਿਚ ਜਬਰ ਜਨਾਹ ਪੀੜਤਾ ਵਿਰੋਧ ਪ੍ਰਦਰਸ਼ਨ ਕਰਨ ਲਈ ਪਹੁੰਚੀ | ਉਸ ਦੇ ਨਾਲ ਉਸ ਦੀ ਮਾਂ ਵੀ ਸੀ | ਪੀੜਤਾ ਦੀ ਮਾਂ ਨੇ ਦੋਸ਼ੀ ਕੁਲਦੀਪ ਸੇਂਗਰ ਲਈ ਫਾਂਸੀ ਦੀ ਵੀ ਮੰਗ ਕੀਤੀ ਹੈ | ਇਸ ਦੌਰਾਨ ਕੁਝ ਲੋਕ ਕੁਲਦੀਪ ਸੇਂਗਰ ਦੇ ਸਮਰਥਨ ਵਿਚ ਹੱਥਾਂ ਵਿਚ ਤਖ਼ਤੀਆਂ ਲੈ ਕੇ ਪਹੁੰਚੇ | ਭੀੜ ਵਿਚੋਂ ਇਕ ਵਿਅਕਤੀ ਨੂੰ 'ਭਾਜਪਾ ਜ਼ਿੰਦਾਬਾਦ' ਦੇ ਨਾਅਰੇ ਲਗਾਉਂਦੇ ਹੋਏ ਵੀ ਦੇਖਿਆ ਗਿਆ | ਵਿਰੋਧ ਪ੍ਰਦਰਸ਼ਨ ਦੌਰਾਨ ਪੀੜਤਾ ਦੇ ਸਮਰਥਕਾਂ ਅਤੇ ਸੇਂਗਰ ਦੇ ਸਮਰਥਕਾਂ ਵਿਚਕਾਰ ਝੜਪ ਹੋ ਗਈ |

Ad Position 22
No active advertisement
ਪਿਛਲੀ ਖ਼ਬਰ ਲੈਸਟਰ 'ਚ ਘਰ ਨੂੰ ਲੱਗੀ ਭਿ.ਆਨਕ ਅੱ.ਗ,ਬੱਚੀ ਦੀ ਮੌ.ਤ, ਵੇਖੋ ਪ੍ਰਦੇਸਾਂ ਦੀਆਂ ਖ਼ਬਰਾਂ ਅਗਲੀ ਖ਼ਬਰ ਸੁਪਰੀਮ ਕੋਰਟ 'ਚ ਅਰਾਵਲੀ ਪਹਾੜੀਆਂ 'ਤੇ ਅੱਜ ਹੋਵੇਗੀ ਸੁਣਵਾਈ
Ad Position 24