03-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-06-2025

ਨੌਜਵਾਨ ਦੀ ਕੁੱਟਮਾਰ, 3 ਖ਼ਿਲਾਫ਼ ਕੇਸ ਦਰਜ

Ad Position 21
No active advertisement
ਅਜੀਤ ਡੈਸਕ 01-06-2025
ਮਾਹਿਲਪੁਰ, 31 ਮਈ (ਰਜਿੰਦਰ ਸਿੰਘ)-ਥਾਣਾ ਮਾਹਿਲਪੁਰ ਦੀ ਪੁਲਿਸ ਵਲੋਂ ਇੱਕ ਵਿਅਕਤੀ ਦੀ ਕੁੱਟਮਾਰ 'ਤੇ ਤਿੰਨ ਅਣਪਛਾਤਿਆਂ 'ਤੇ ਮਾਮਲਾ ਦਰਜ ਕੀਤਾ ਗਿਆ |
ਜਾਣਕਾਰੀ ਅਨੁਸਾਰ ਥਾਣਾ ਮੁਖੀ ਪਰਵਿੰਦਰਜੀਤ ਪਾਲ ਸਿੰਘ ਨੇ ਦੱਸਿਆ ਰੋਹਿਤ ਕੁਮਾਰ ਪੁੱਤਰ ਪਵਨ ਕੁਮਾਰ ਵਾਸੀ ਮੇਘੋਵਾਲ ਨੇ ਪੁਲਿਸ ਨੂੰ ਦਿੱਤੀ ਦਰਖਾਸਤ 'ਚ ਦੱਸਿਆ ਕਿ 20 ਮਈ ਆਪਣੇ ਦੋਸਤਾ ਦੇ ਨਾਲ ਬੁਲੇਟ ਮੋਟਰਸਾਈਕਲ (ਪੀ.ਬੀ. 07 ਐਨ-3601) 'ਤੇ ਸਹੋਤਾ ਜਿੰਮ ਬੱਢੋਆਣ ਨੂੰ ਜਾ ਰਹੇ ਸੀ | ਜਦੋਂ ਉਹ ਟੂਟੋਮਜਾਰਾ ਮਾਈ ਬਾਲੀ ਝਿੜੀ ਲਾਗੇ ਪੁੱਜੇ ਤਾਂ ਕਰੀਬ ਸ਼ਾਮ 5:30 ਵਜੇ ਤਿੰਨ ਨੌਜਵਾਨਾਂ ਨੇ ਘੇਰ ਲਿਆ ਅਤੇ ਆਪਣੇ ਦਸਤੀ ਹਥਿਆਰਾਂ ਨਾਲ ਉਸ ਦੀ ਕੁੱਟਮਾਰ ਕੀਤੀ ਅਤੇ ਬਾਅਦ 'ਚ ਫ਼ਰਾਰ ਹੋ ਗਏ |
Ad Position 22
No active advertisement
ਪਿਛਲੀ ਖ਼ਬਰ ਹੈੱਡਮਾਸਟਰ ਜਸਵੰਤ ਸਿੰਘ ਬੈਂਚਾਂ ਨਹੀਂ ਰਹੇ, ਅੰਤਿਮ ਸਸਕਾਰ 4 ਨੂੰ ਅਗਲੀ ਖ਼ਬਰ ਜਥੇਦਾਰ ਭਾਈ ਕੁਲਦੀਪ ਸਿੰਘ ਚੱਕ ਸਕੂਲ ਦੇ ਐਨ.ਐਸ.ਐਸ. ਵਿਭਾਗ ਨੇ ਅੱਤਵਾਦ ਵਿਰੋਧੀ ਦਿਵਸ ਮਨਾਇਆ
Ad Position 24