ਵਿਕਟੋਰੀਆ ਇੰਟਰਨੈਸ਼ਨਲ ਸਕੂਲ ਨੇ ਭਾਰਤੀ ਭਾਸ਼ਾ ਸਮਰ ਕੈਂਪ ਲਗਾਇਆ
ਅਜੀਤ ਡੈਸਕ
01-06-2025
ਸਕੂਲ ਭਵਿੱਖ ਵਿਚ ਵੀ ਅਜਿਹੇ ਸਮਾਗਮਾਂ ਦਾ ਆਯੋਜਨ ਕਰਕੇ ਭਾਰਤ ਦੀ ਭਾਸ਼ਾਈ ਵਿਭਿੰਨਤਾ ਅਤੇ ਸੱਭਿਆਚਾਰਕ ਵਿਰਾਸਤ ਨੂੰ ਉਤਸ਼ਾਹਿਤ ਕਰਨ ਲਈ ਵਚਨਬੱਧ ਹੈ | ਇਹ ਸਮਰ ਕੈਂਪ ਵਿਦਿਆਰਥੀਆਂ, ਅਧਿਆਪਕਾਂ ਅਤੇ ਮਾਪਿਆਂ ਦੇ ਸਹਿਯੋਗ ਨਾਲ ਸਫਲਤਾਪੂਰਵਕ ਆਯੋਜਿਤ ਕੀਤਾ ਗਿਆ | ਇਸ ਮੌਕੇ ਸਾਰੇ ਅਧਿਆਪਕ ਮੌਜੂਦ ਸਨ |