04-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-06-2025

ਸਾਲਾਨਾ ਛਿੰਝ ਮੇਲਾ ਭਲਕੇ

Ad Position 21
No active advertisement
ਅਜੀਤ ਡੈਸਕ 01-06-2025
ਪੱਸੀ ਕੰਢੀ, 31 ਮਈ (ਜਗਤਾਰ ਸਿੰਘ ਰਜਪਾਲਮਾ)-ਹਰ ਸਾਲ ਦੀ ਤਰ੍ਹਾਂ ਸਲਾਨਾ ਛਿੰਝ ਮੇਲਾ 2 ਜੂਨ ਪਿੰਡ ਥੇਂਦਾ ਵਿਖੇ ਬੜੀ ਧੂਮ-ਧਾਮ ਨਾਲ ਕਰਵਾਇਆ ਜਾ ਰਿਹਾ ਹੈ | ਇਸ ਸੰਬੰਧੀ ਸਾਬਕਾ ਸਰਪੰਚ ਕੁਲਦੀਪ ਸਿੰਘ ਨੇ ਦੱਸਿਆ ਕਿ ਸੱਦੇ ਹੋਏ ਪਹਿਲਵਾਨਾਂ ਦੀ ਕੁਸ਼ਤੀ ਕਰਵਾਈ ਜਾਵੇਗੀ ਅਤੇ ਵੱਡੀ ਤੇ ਛੋਟੀ ਰੁਮਾਲੀ ਦੀ ਕੁਸ਼ਤੀ ਨੂੰ ਵਾਜਬ ਇਨਾਮ ਦੇ ਕੇ ਨਿਵਾਜਿਆ ਜਾਵੇਗਾ | ਛਿੰਝ ਦਾ ਸਥਾਨ ਟਾਹਲੀ ਮੋੜ 'ਤੇ ਹੋਵੇਗਾ | ਅੰਤ ਵਿਚ ਲੜਕੀਆਂ ਦੀ ਕਬੱਡੀ ਦਾ ਮੈਚ ਵੀ ਹੋਵੇਗਾ |
Ad Position 22
No active advertisement
ਪਿਛਲੀ ਖ਼ਬਰ ਪਿ੍ੰ: ਬੱਗਾ ਦੀ ਯਾਦ 'ਚ ਲੋੜਵੰਦਾਂ ਨੂੰ ਵਜ਼ੀਫ਼ਾ ਰਾਸ਼ੀ ਤੇ ਸਾਈਕਲ ਭੇਟ ਅਗਲੀ ਖ਼ਬਰ ਆਯੂਸ਼ਮਾਨ ਆਰੋਗਿਆ ਕੇਂਦਰ ਮੱਕੋਵਾਲ ਵਿਖੇ 'ਨੋ ਤੰਬਾਕੂ ਡੇਅ' ਮਨਾਇਆ
Ad Position 24