04-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-06-2025

ਸਾਲਾਨਾ ਛਿੰਝ ਮੇਲਾ ਭਲਕੇ

Ad Position 21
No active advertisement
ਅਜੀਤ ਡੈਸਕ 01-06-2025
ਪੱਸੀ ਕੰਢੀ, 31 ਮਈ (ਜਗਤਾਰ ਸਿੰਘ ਰਜਪਾਲਮਾ)-ਹਰ ਸਾਲ ਦੀ ਤਰ੍ਹਾਂ ਸਲਾਨਾ ਛਿੰਝ ਮੇਲਾ 2 ਜੂਨ ਪਿੰਡ ਥੇਂਦਾ ਵਿਖੇ ਬੜੀ ਧੂਮ-ਧਾਮ ਨਾਲ ਕਰਵਾਇਆ ਜਾ ਰਿਹਾ ਹੈ | ਇਸ ਸੰਬੰਧੀ ਸਾਬਕਾ ਸਰਪੰਚ ਕੁਲਦੀਪ ਸਿੰਘ ਨੇ ਦੱਸਿਆ ਕਿ ਸੱਦੇ ਹੋਏ ਪਹਿਲਵਾਨਾਂ ਦੀ ਕੁਸ਼ਤੀ ਕਰਵਾਈ ਜਾਵੇਗੀ ਅਤੇ ਵੱਡੀ ਤੇ ਛੋਟੀ ਰੁਮਾਲੀ ਦੀ ਕੁਸ਼ਤੀ ਨੂੰ ਵਾਜਬ ਇਨਾਮ ਦੇ ਕੇ ਨਿਵਾਜਿਆ ਜਾਵੇਗਾ | ਛਿੰਝ ਦਾ ਸਥਾਨ ਟਾਹਲੀ ਮੋੜ 'ਤੇ ਹੋਵੇਗਾ | ਅੰਤ ਵਿਚ ਲੜਕੀਆਂ ਦੀ ਕਬੱਡੀ ਦਾ ਮੈਚ ਵੀ ਹੋਵੇਗਾ |
Ad Position 22
No active advertisement
ਪਿਛਲੀ ਖ਼ਬਰ ਪੰਜਾਬੀ ਵਿਭਾਗ ਦੇ ਡਾ. ਸਤਵੰਤ ਕੌਰ ਅਧਿਆਪਨ ਦੀਆਂ ਸੇਵਾਵਾਂ ਤੋਂ ਸੇਵਾ ਮੁਕਤ ਹੋਏ ਅਗਲੀ ਖ਼ਬਰ ਮੈਨੇਜਰ ਅਵਤਾਰ ਸਿੰਘ ਕੰਗ ਦਾ ਸੇਵਾ ਮੁਕਤੀ 'ਤੇ ਸਨਮਾਨ
Ad Position 24