05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-06-2025

ਸ਼ਹੀਦੀ ਦਿਹਾੜੇ 'ਤੇ ਛਬੀਲ ਲਗਾਈ

Ad Position 21
No active advertisement
ਅਜੀਤ ਡੈਸਕ 02-06-2025
ਐਮਾਂ ਮਾਂਗਟ, 1 ਜੂਨ (ਗੁਰਾਇਆ)- ਸ਼ਹੀਦਾਂ ਦੇ ਸਰਤਾਜ ਧੰਨ-ਧੰਨ ਸ਼੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਨਗਰ ਦੇਵੀਦਾਸ ਦੀਆਂ ਸੰਗਤਾਂ ਵਲੋਂ ਗੌਂਸਪੁਰ ਫਲਾਈ ਓਵਰ ਦੇ ਨਜ਼ਦੀਕ ਜੀ.ਟੀ. ਰੋਡ 'ਤੇ ਬੜੀ ਸ਼ਰਧਾ ਨਾਲ ਠੰਢੇ ਮਿੱਠੇ ਜਲ ਦੀ ਛਬੀਲ ਲਗਾਈ ਗਈ ਅਤੇ ਪ੍ਰਸ਼ਾਦ ਵੰਡਿਆ ਗਿਆ | ਇਸ ਮੌਕੇ ਗ੍ਰੰਥੀ ਭਾਈ ਅਵਤਾਰ ਸਿੰਘ, ਰੁਹਾਨਵੀਰ ਸਿੰਘ, ਉਂਕਾਰ ਸਿੰਘ, ਪਰਮਿੰਦਰ ਸਿੰਘ,ਸਿਮਰਨਜੀਤ ਸਿੰਘ ਹਨੀ, ਇੰਦਰਪਾਲ ਸਿੰਘ, ਸੁਖਵਿੰਦਰ ਸਿੰਘ, ਮਨਵੀਰ ਸਿੰਘ, ਬੀਬੀ ਬਲਵਿੰਦਰ ਕੌਰ, ਸੋਨੀਆ, ਕਰਨ, ਰੁਦਰ, ਮੋਹਿਤ, ਹਰਦੀਪ ਸਿੰਘ, ਕਰਨਵੀਰ ਸਿੰਘ, ਹਰਨਾਮ ਸਿੰਘ ਸੋਨੀ, ਅਰਵਿੰਦਰ ਸਿੰਘ, ਗੁਰਮਿੰਦਰ ਸਿੰਘ, ਬਲਵਿੰਦਰ ਸਿੰਘ ਬੂਟਾ ਤੋਂ ਇਲਾਵਾ ਹੋਰ ਸੰਗਤਾਂ ਅਤੇ ਸੇਵਾਦਾਰ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਡਾ. ਭੀਮ ਰਾਓ ਦੀ ਜੈਅੰਤੀ ਮੌਕੇ ਪ੍ਰਬੰਧ ਜਨ ਸੰਪਰਕ ਅਭਿਆਨ ਇਕ ਸ਼ਲਾਘਾਯੋਗ ਕਦਮ - ਸ਼ੰਭੂ ਨਾਥ ਭਾਰਤੀ ਅਗਲੀ ਖ਼ਬਰ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ 430ਵੇਂ ਜੋੜ ਮੇਲੇ ਦੀਆਂ ਤਿਆਰੀਆਂ ਸ਼ੁਰੂ - ਬਾਬਾ ਹਰਪ੍ਰੀਤ ਸਿੰਘ
Ad Position 24