05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-06-2025

ਸੁਸਾਇਟੀ ਵਲੋਂ ਆਰਮੀ ਗਰਾਊਾਡ 'ਚ ਠੰਢੇ ਮਿੱਠੇ ਜਲ ਦੀ ਛਬੀਲ ਲਗਾਈ

Ad Position 21
No active advertisement
ਅਜੀਤ ਡੈਸਕ 02-06-2025
ਦਸੂਹਾ, 1 ਜੂਨ (ਭੁੱਲਰ)- ਸ੍ਰੀ ਗੁਰੂ ਹਰਗੋਬਿੰਦ ਸਾਹਿਬ ਸੇਵਾ ਸੁਸਾਇਟੀ ਦਸੂਹਾ ਦੇ ਪ੍ਰਧਾਨ ਦੀਦਾਰ ਸਿੰਘ ਕਾਲਾ ਦੀ ਅਗਵਾਈ ਹੇਠ ਆਰਮੀ ਗਰਾਊਾਡ ਦਸੂਹਾ ਵਿਖੇ ਠੰਢੇ ਮਿੱਠੇ ਜਲ ਦੀ ਛਬੀਲ ਲਗਾਈ ਗਈ | ਇਸ ਮੌਕੇ ਸਮੂਹ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਦਸੂਹਾ ਵਲੋਂ ਆਰਮੀ ਗਰਾਊਾਡ ਦਸੂਹਾ ਵਿਖੇ ਭਾਰਤੀ ਫ਼ੌਜ, ਪੰਜਾਬ ਪੁਲਿਸ, ਪੰਜਾਬ ਹੋਮ ਗਾਰਡ, ਸਿਵਲ ਡਿਫਰੈਂਸ ਗਾਰਡ, ਐਨ.ਸੀ.ਸੀ., ਐਨ.ਜੀ.ਓਜ. ਅਤੇ ਵਲੰਟੀਅਰ ਵਲੋਂ ਯੁੱਧ ਦੇ ਹਾਲਾਤਾਂ ਵਿਚ ਬਚਾਅ ਲਈ ਮੌਕੇ ਡਰਿਲ ਕਰਵਾਈ ਗਈ | ਇਸ ਮੌਕੇ ਐੱਸ.ਡੀ.ਐਮ. ਦਸੂਹਾ ਨੇ ਸੁਸਾਇਟੀ ਦੇ ਅਹੁਦੇਦਾਰਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ | ਇਸ ਮੌਕੇ ਐਸ.ਡੀ.ਓ. ਅਮਰਜੀਤ ਸਿੰਘ, ਬਲਜੀਤ ਸਿੰਘ ਕਲਸੀ, ਸਤਪਾਲ ਸਿੰਘ, ਚਰਨਜੀਤ ਸਿੰਘ, ਸੁਲੱਖਣ ਸਿੰਘ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਸਿੰਘ ਸਭਾ ਦਸੂਹਾ ਵਿਖੇ ਸ਼ਹੀਦੀ ਪੁਰਬ ਨੂੰ ਸਮਰਪਿਤ ਸਮਾਗਮ ਕਰਵਾਇਆ ਅਗਲੀ ਖ਼ਬਰ ਡਾ. ਭੀਮ ਰਾਓ ਦੀ ਜੈਅੰਤੀ ਮੌਕੇ ਪ੍ਰਬੰਧ ਜਨ ਸੰਪਰਕ ਅਭਿਆਨ ਇਕ ਸ਼ਲਾਘਾਯੋਗ ਕਦਮ - ਸ਼ੰਭੂ ਨਾਥ ਭਾਰਤੀ
Ad Position 24