05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-06-2025

ਭਗਤੂਪੁਰ 'ਚ ਮੁਫ਼ਤ ਮੈਡੀਕਲ ਕੈਂਪ ਲਗਾਇਆ

Ad Position 21
No active advertisement
ਅਜੀਤ ਡੈਸਕ 02-06-2025
ਕੋਟਫ਼ਤੂਹੀ, 1 ਜੂਨ (ਅਟਵਾਲ)-ਪਿੰਡ ਭਗਤੂਪੁਰ ਵਿਖੇ ਸੰਤ ਬਾਬਾ ਸ਼ਾਮ ਦਾਸ ਦੇ ਧਾਰਮਿਕ ਅਸਥਾਨ 'ਤੇ ਵਿਸ਼ਵ ਮਾਨਵ ਰੂਹਾਨੀ ਕੇਂਦਰ ਸਤਿਸੰਗ ਘਰ (ਨਵਾਂ ਨਗਰ) ਬ੍ਰਾਂਚ ਖੈਰੜ-ਅੱਛਰਵਾਲ ਦੇ ਸਰਪ੍ਰਸਤੀ ਹੇਠ ਡਾਕਟਰ ਸੁਖਵਿੰਦਰ ਸਿੰਘ ਦੀ ਟੀਮ ਨੇ ਮੁਫ਼ਤ ਜਨਰਲ ਰੋਗਾਂ ਦਾ ਮੁਫ਼ਤ ਮੈਡੀਕਲ ਕੈਂਪ ਲਗਾਇਆ | ਇਸ ਕੈਂਪ ਵਿਚ ਡਾਕਟਰਾਂ ਦੀ ਟੀਮ ਵੱਲੋਂ ਲਗਭਗ 108 ਮਰੀਜ਼ਾਂ ਦੀ ਜਾਂਚ ਕੀਤੀ ਗਈ ਅਤੇ ਲੋੜਵੰਦ ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਵੀ ਦਿੱਤੀਆਂ ਗਈਆਂ | ਇਸ ਮੌਕੇ ਪ੍ਰਸ਼ੋਤਮ ਲਾਲ ਫਾਰਮਾਸਿਸਟ, ਨਿਤਿਨ ਕੁਮਾਰ, ਹੁਸਨ ਲਾਲ ਕੋਟਫ਼ਤੂਹੀ, ਹਰਮੇਸ਼ ਚੰਦਰ, ਗੁਰਬਖ਼ਸ਼ ਸਿੰਘ, ਅਮਰੀਕ ਸਿੰਘ ਅੱਛਰਵਾਲ, ਪਰਮਜੀਤ ਸਿੰਘ, ਨੰਬਰਦਾਰ ਕੁਲਵਰਨ ਸਿੰਘ ਸਿੱਧੂ, ਦੇਵਰਾਜ, ਜਰਨੈਲ ਸਿੰਘ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਮੈਡੀਕਲ ਪੈ੍ਰਕਟੀਸ਼ਨਰਜ਼ ਐਸੋਸੀਏਸ਼ਨ ਵਲੋਂ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਸਬੰਧੀ ਸੈਮੀਨਾਰ ਅਗਲੀ ਖ਼ਬਰ ਗੁਰਦੁਆਰਾ ਸਿੰਘ ਸਭਾ ਦਸੂਹਾ ਵਿਖੇ ਸ਼ਹੀਦੀ ਪੁਰਬ ਨੂੰ ਸਮਰਪਿਤ ਸਮਾਗਮ ਕਰਵਾਇਆ
Ad Position 24