ਅੱਡਾ ਸਰਾਂ, 1 ਜੂਨ (ਹਰਜਿੰਦਰ ਸਿੰਘ ਮਸੀਤੀ)-ਇਲਾਕੇ ਦੀ ਪ੍ਰਮੁੱਖ ਸ਼ਖ਼ਸੀਅਤ ਹੈੱਡ: ਮਾ: ਜਸਵੰਤ ਸਿੰਘ ਬੈਂਚਾਂ ਦੀ ਮੌਤ 'ਤੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਲਖਵਿੰਦਰ ਸਿੰਘ ਲੱਖੀ, ਹਲਕਾ ਇੰਚਾਰਜ ਅਰਵਿੰਦਰ ਸਿੰਘ ਰਸੂਲਪੁਰ ਮਨਜੀਤ ਸਿੰਘ ਕੰਧਾਲਾ ਜੱਟਾਂ ਸਰਕਲ ਪ੍ਰਧਾਨ ਅੱਡਾ ਸਰਾਂ, ਸਾਬਕਾ ਚੇਅਰਮੈਨ ਗੁਰਮੇਲ ਸਿੰਘ ਸੀਕਰੀ, ਗੁਰਨਾਮ ਸਿੰਘ ਸਾਹਿਬਾਜਪੁਰ, ਇਕਬਾਲ ਸਿੰਘ ਢਡਿਆਲਾ, ਇਕਬਾਲ ਸਿੰਘ ਜੌਹਲ, ਗੁਰਦੀਪ ਸਿੰਘ ਦਾਰਾਪੁਰ, ਸਤਨਾਮ ਸਿੰਘ ਢਿੱਲੋਂ, ਨੰਬਰਦਾਰ ਸੁਖਵਿੰਦਰ ਸਿੰਘ ਢਿੱਲੋਂ, ਗੁਰਕਮਲ ਸਿੰਘ ਸੋਢੀ ਨਰਿਆਲ, ਸੁਖਵਿੰਦਰ ਸਿੰਘ ਮੂਨਕ, ਸਰਬਜੀਤ ਸਿੰਘ ਮੋਮੀ, ਹਰਵਿੰਦਰ ਸਿੰਘ ਬਸੀ ਜਲਾਲ, ਬਲਵੀਰ ਸਿੰਘ ਢੱਟ, ਉਂਕਾਰ ਸਿੰਘ ਦੇਹਰੀਵਾਲ, ਨੰਬਰਦਾਰ ਮਨਪ੍ਰੀਤ ਸਿੰਘ, ਹਰਜਿੰਦਰ ਸਿੰਘ ਦੇਹਰੀਵਾਲ, ਪ੍ਰਤਾਪ ਸਿੰਘ ਦੇਹਰੀਵਾਲ, ਬਲਦੇਵ ਸਿੰਘ ਬੈਂਚਾਂ, ਹਰਭਜਨ ਸਿੰਘ ਬਰਾੜ, ਬੱਬੂ ਬਰਾੜ ਅਤੇ ਹੋਰ ਆਗੂਆਂ ਨੇ ਚੇਅਰਮੈਨ ਬਲਦੇਵ ਸਿੰਘ ਬੈਂਚਾਂ ਤੇ ਸਮੁੱਚੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕੀਤੀ |