05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-06-2025

ਜੱਸੋਵਾਲ ਵਲੋਂ ਢੀਂਡਸਾ ਦੇ ਦਿਹਾਂਤ 'ਤੇ ਦੁੱਖ ਪ੍ਰਗਟ

Ad Position 21
No active advertisement
ਅਜੀਤ ਡੈਸਕ 02-06-2025
ਸੈਲਾ ਖ਼ੁਰਦ, 1 ਜੂਨ (ਹਰਵਿੰਦਰ ਸਿੰਘ ਬੰਗਾ)-ਪੰਜਾਬ ਹਿਤੈਸ਼ੀ ਲੋਕ ਜਥੇਬੰਦੀ ਦੇ ਸੂਬਾ ਪ੍ਰਧਾਨ ਤਰਸੇਮ ਸਿੰਘ ਜੱਸੋਵਾਲ ਨੇ ਸ਼ੋ੍ਰਮਣੀ ਅਕਾਲੀ ਦਲ ਦੇ ਸੀਨੀਅਰ ਟਕਸਾਲੀ ਆਗੂ ਤੇ ਸਾਬਕਾ ਕੇਂਦਰੀ ਮੰਤਰੀ ਸੁਖਦੇਵ ਸਿੰਘ ਢੀਂਡਸਾ ਦੇ ਅਕਾਲ ਚਲਾਣੇ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਸ. ਢੀਂਡਸਾ ਅਕਾਲੀ ਦਲ ਦੇ ਕੱਦਵਾਰ ਆਗੂ ਸਨ, ਜਿਨ੍ਹਾਂ ਨੇ ਪੰਥਕ ਸਫ਼ਾਂ ਦੌਰਾਨ ਆਏ ਉਤਰਾਅ ਚੜ੍ਹਾਅ ਮੌਕੇ ਪੰਥ ਦੀ ਚੜ੍ਹਦੀਕਲਾ ਲਈ ਡਟ ਕੇ ਪਹਿਰਾ ਦਿੱਤਾ | ਉਨ੍ਹਾਂ ਕਿਹਾ ਕਿ ਢੀਂਡਸਾ ਦੇ ਦਿਹਾਂਤ ਨਾਲ ਪੰਥਕ ਸਿਆਸਤ 'ਚ ਖ਼ਲਾਅ ਪੈਦਾ ਹੋਇਆ ਹੈ, ਜੋ ਕਦੇ ਪੂਰਾ ਨਹੀਂ ਹੋ ਸਕੇਗਾ |
Ad Position 22
No active advertisement
ਪਿਛਲੀ ਖ਼ਬਰ ਘੱਲੂਘਾਰਾ ਦਿਵਸ ਨੂੰ ਸਮਰਪਿਤ 4 ਰੋਜ਼ਾ ਜੋੜ ਮੇਲਾ ਸੇਵਾ ਤੇ ਸਿਮਰਨ ਦਾ ਸੰਦੇਸ਼ ਦਿੰਦਿਆਂ ਸਮਾਪਤ ਅਗਲੀ ਖ਼ਬਰ ਸਾਲਾਨਾ ਧਾਰਮਿਕ ਸਮਾਗਮ ਅੱਜ
Ad Position 24