05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-06-2025

ਗੁਰਦੁਆਰਾ ਸਿੰਘ ਸਭਾ ਵਿਖੇ ਕੀਰਤਨ ਦਰਬਾਰ ਕਰਵਾਇਆ

Ad Position 21
No active advertisement
ਸਮਾਗਮ ਦੌਰਾਨ ਭਾਈ ਗੁਰਨੇਕ ਸਿੰਘ ਮਾਹਿਲਪੁਰ ਵਾਲਿਆਂ ਦਾ ਜਥਾ ਕੀਰਤਨ ਕਰਦਾ ਹੋਇਆ | ਤਸਵੀਰ : ਧਾਲੀਵਾਲ <br/> 02-06-2025
ਗੜ੍ਹਸ਼ੰਕਰ, 1 ਜੂਨ (ਧਾਲੀਵਾਲ)-ਗੁਰਦੁਆਰਾ ਸਿੰਘ ਸਭਾ ਗੜ੍ਹਸ਼ੰਕਰ ਵਿਖੇ ਮਹੀਨਾਵਾਰ ਕੀਰਤਨ ਦਰਬਾਰ ਕਰਵਾਇਆ ਗਿਆ | ਇਸ ਮੌਕੇ ਸ੍ਰੀ ਰਹਿਰਾਸ ਸਾਹਿਬ ਦੇ ਪਾਠ ਉਪਰੰਤ ਭਾਈ ਗੁਰਨੇਕ ਸਿੰਘ ਮਾਹਿਲਪੁਰ ਵਾਲਿਆਂ ਦੇ ਕੀਰਤਨੀ ਜਥੇ ਨੇ ਸੰਗਤਾਂ ਨੂੰ ਕਥਾ ਕੀਰਤਨ ਦੁਆਰਾ ਨਿਹਾਲ ਕਰਦਿਆਂ ਗੁਰੂ ਸਾਹਿਬਾਨ ਵਲੋਂ ਦਰਸਾਏ ਮਾਰਗ 'ਤੇ ਚੱਲਣ ਲਈ ਪ੍ਰੇਰਿਤ ਕੀਤਾ | ਪ੍ਰਬੰਧਕਾਂ ਵਲੋਂ ਪਹੁੰਚੀਆਂ ਸੰਗਤਾਂ ਦਾ ਧੰਨਵਾਦ ਕਰਦਿਆਂ ਰਾਗੀ ਜਥੇ ਦਾ ਸਿਰੋਪਾਓ ਨਾਲ ਸਨਮਾਨ ਕੀਤਾ ਗਿਆ | ਸਮਾਗਮ ਦੀ ਸਮਾਪਤੀ ਉਪਰੰਤ ਅਤੁੱਟ ਲੰਗਰ ਵਰਤਾਇਆ ਗਿਆ |
Ad Position 22
No active advertisement
ਪਿਛਲੀ ਖ਼ਬਰ ਲੱਧੇਵਾਲ ਸਕੂਲ 'ਚ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ ਅਗਲੀ ਖ਼ਬਰ ਡਘਾਮ ਵਿਖੇ ਫੁੱਟਬਾਲ ਦਾ ਸਮਰ ਕੈਂਪ ਸ਼ੁਰੂ
Ad Position 24