06-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-06-2025

ਸਿਵਲ ਹਸਪਤਾਲ ਦਸੂਹਾ ਵਿਖੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਠੰਢੇ ਜਲ ਦੀ ਛਬੀਲ ਲਗਾਈ

Ad Position 21
No active advertisement
ਸਿਵਲ ਹਸਪਤਾਲ ਦਸੂਹਾ ਵਿਖੇ ਛਬੀਲ 'ਚ ਸ਼ਾਮਿਲ ਐਸ.ਐਮ.ਓ ਡਾਕਟਰ ਮਨਮੋਹਨ ਸਿੰਘ, ਡਾਕਟਰ ਕੁਲਵਿੰਦਰ ਸਿੰਘ ਤੇ ਹੋਰ ਸ਼ਖ਼ਸੀਅਤਾਂ | ਤਸਵੀਰ : ਭੁੱਲਰ <br/> 02-06-2025
ਦਸੂਹਾ, 1 ਜੂਨ (ਭੁੱਲਰ)-ਸਿਵਲ ਹਸਪਤਾਲ ਦਸੂਹਾ ਵਿਖੇ ਗੁਰੂ ਅਰਜਨ ਦੇਵ ਜੀ ਦੀ ਸ਼ਹੀਦੀ ਨੂੰ ਸਮਰਪਿਤ ਸੀਨੀਅਰ ਮੈਡੀਕਲ ਅਫ਼ਸਰ ਮਨਮੋਹਨ ਸਿੰਘ, ਮੈਡੀਕਲ ਅਫ਼ਸਰ ਅਤੇ ਸਮੂਹ ਸਟਾਫ਼ ਵੱਲੋ ਠੰਢੇ ਜਲ ਅਤੇ ਪ੍ਰਸ਼ਾਦ ਦੀ ਛਬੀਲ ਲਗਾਈ ਗਈ | ਇਸ ਮੌਕੇ ਸੀਨੀਅਰ ਮੈਡੀਕਲ ਅਫ਼ਸਰ ਮਨਮੋਹਨ ਸਿੰਘ ਨੇ ਕਿਹਾ ਕਿ ਸਾਡਾ ਇਤਿਹਾਸ ਕੁਰਬਾਨੀਆਂ ਵਾਲਾ ਹੈ ਅਸੀਂ ਆਪਣੇ ਸ਼ਹੀਦਾਂ ਦੀ ਕੁਰਬਾਨੀ ਨੂੰ ਕਦੇ ਵੀ ਨਹੀਂ ਭੁਲਾ ਸਕਦੇ | ਇਸ ਮੌਕੇ ਡਾ. ਕੁਲਵਿੰਦਰ ਸਿੰਘ, ਡਾ. ਕਰਨਜੀਤ ਸਿੰਘ, ਡਾ. ਸੰਜੀਵ ਪੂਰੀ, ਡਾ. ਬਲਵਿੰਦਰ ਸਿੰਘ, ਡਾ. ਹਿਤੇਸ਼ ਭਾਟੀਆ, ਡਾ. ਅਨਿਲ, ਡਾ. ਸੁਭਪਰਿਦਰ, ਡਾ. ਸੋਨਮ, ਡਾ. ਵਿਨੈ, ਡਾ. ਰਾਹੁਲ, ਡਾ. ਅਮਿਤ, ਡਾ. ਮਨਪ੍ਰੀਤ ਸਿੰਘ, ਡਾ. ਸੰਦੀਪ ਕੁਮਾਰ, ਡਾ. ਗੁਰਪ੍ਰੀਤ ਸਿੰਘ, ਡਾ. ਸ਼ੁੱਭਪਰਿੰਦਰ ਕੌਰ, ਡਾ. ਅਨੁਰਿਦਰ ਰਾਜੂ, ਡਾ. ਪੂਜਾ ਹਾਜ਼ਰ ਹੋਏ | ਸੀਨੀਅਰ ਮੈਡੀਕਲ ਲੈਬ ਟੈਕਨੀਸੀਅਨ ਡੈਨੀਅਲ, ਸੀਨੀਅਰ ਸਿਸਟਰ ਇੰਚਾਰਜ ਜਸਵਿੰਦਰ ਕੌਰ, ਸ੍ਰੀ ਗੁਲਸ਼ਨ ਕੁਮਾਰ, ਸਿਹਤ ਕਰਮਚਾਰੀ ਗੁਰਨਾਮ ਸਿੰਘ, ਸਰਬਜੋਤ ਸਿੰਘ, ਸੁਖਵਿੰਦਰ ਸਿੰਘ ਐਮ.ਐਲ.ਟੀ, ਕੁਲਵਿੰਦਰ ਸਿੰਘ ਹਾਜ਼ਰ ਹੋਏ |
Ad Position 22
No active advertisement
ਪਿਛਲੀ ਖ਼ਬਰ ਸ਼ਹੀਦੀ ਜੋੜ ਮੇਲਾ ਸ਼ੁਰੂ ਅਗਲੀ ਖ਼ਬਰ ਖ਼ੁਆਜਾ ਬਲੀ ਪੀਰ ਦੀ ਯਾਦ 'ਚ ਜੋੜ ਮੇਲਾ ਕਰਵਾਇਆ
Ad Position 24