06-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-06-2025

ਸ਼ਹੀਦੀ ਜੋੜ ਮੇਲਾ ਸ਼ੁਰੂ

Ad Position 21
No active advertisement
ਅਜੀਤ ਡੈਸਕ 02-06-2025
ਚੌਲਾਂਗ, 1 ਜੂਨ (ਸੁਖਦੇਵ ਸਿੰਘ)- ਨਜ਼ਦੀਕੀ ਪਿੰਡ ਖਰਲ-ਖੁਰਦ ਖੋਖਰ ਵਿਖੇ ਸਲਾਨਾ ਸ਼ਹੀਦੀ ਜੋੜ ਮੇਲਾ ਅੱਜ ਤੋਂ ਗੁਰਦੁਆਰਾ ਨਾਨਕ ਗੁਰਮਤਿਸਰ ਨਾਨਕਸਰ ਵਿਖੇ ਕਰਵਾਇਆ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਬਾਬਾ ਅਮਰਦੀਪ ਸਿੰਘ ਮੁੱਖ ਸੇਵਾਦਾਰ ਨੇ ਦੱਸਿਆ ਕਿ ਪੰਥ ਦੇ ਸਮੂਹ ਸ਼ਹੀਦ ਸਿੰਘ ਸਿੰਘਣੀਆਂ ਨੂੰ ਸਮਰਪਿਤ ਸਲਾਨਾ ਸ਼ਹੀਦੀ ਜੋੜ ਮੇਲੇ ਵਿਚ ਬਾਬਾ ਗੁਲਾਬ ਸਿੰਘ ਚਮਕੌਰ ਸਾਹਿਬ ਵਾਲੇ, ਬਾਬਾ ਰਵਿੰਦਰ ਸਿੰਘ ਜੋਨੀ ਹਾਜ਼ਰੀ ਭਰਨਗੇ | ਇਹ ਰੋਜ਼ ਸ਼ਾਮ ਨੂੰ ਜਦਕਿ 6 ਜੂਨ ਨੂੰ 10 ਵਜੇ ਤੋਂ 4 ਵਜੇ ਤੱਕ ਹੋਵੇਗਾ | ਗੁਰੂ ਕਾ ਅਤੁੱਟ ਲੰਗਰ ਵੀ ਵਰਤਾਇਆ ਜਾਵੇਗਾ |
Ad Position 22
No active advertisement
ਪਿਛਲੀ ਖ਼ਬਰ ਡੀ. ਏ. ਵੀ. ਸਕੂਲ ਦਸੂਹਾ ਵਿਖੇ ਇੰਟਰ-ਹਾਊਸ ਅਖ਼ਬਾਰ ਪੜੋ੍ਹ ਮੁਕਾਬਲੇ ਕਰਵਾਏ ਅਗਲੀ ਖ਼ਬਰ ਸਿਵਲ ਹਸਪਤਾਲ ਦਸੂਹਾ ਵਿਖੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਠੰਢੇ ਜਲ ਦੀ ਛਬੀਲ ਲਗਾਈ
Ad Position 24