13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-06-2025

ਖੂਨਦਾਨ ਕੈਂਪ ਭਲਕੇ

Ad Position 21
No active advertisement
ਅਜੀਤ ਡੈਸਕ 03-06-2025
ਨਵਾਂਸ਼ਹਿਰ, 2 ਜੂਨ (ਸ਼ੇਤਰਾ)-ਭਗਤ ਪੂਰਨ ਸਿੰਘ ਲੋਕ ਸੇਵਾ ਟਰੱਸਟ ਬਰਨਾਲਾ ਕਲਾਂ ਵਲੋਂ ਮਨੁੱਖੀ ਸੇਵਾ ਦੀ ਪੈਗੰਬਰੀ ਰੂਹ ਭਗਤ ਪੂਰਨ ਸਿੰਘ ਬਾਨੀ ਪਿੰਗਲਵਾੜਾ ਦੇ ਜਨਮ ਦਿਵਸ ਨੂੰ ਸਮਰਪਿਤ ਪੀ.ਜੀ.ਆਈ ਚੰਡੀਗੜ੍ਹ ਦੇ ਸਹਿਯੋਗ ਨਾਲ ਸਵੈ-ਇਛੱਤ ਖੂਨਦਾਨ ਕੈਂਪ 4 ਜੂਨ ਦਿਨ ਬੁੱਧਵਾਰ ਨੂੰ ਪਿੰਡ ਬਰਨਾਲਾ ਕਲਾਂ (ਨਵਾਂਸ਼ਹਿਰ) ਵਿਖੇ ਸਵੇਰੇ 10 ਵਜੇ ਤੋਂ ਬਾਅਦ ਦੁਪਹਿਰ 2:30 ਵਜੇ ਤੱਕ ਲਗਾਇਆ ਜਾ ਰਿਹਾ ਹੈ |
Ad Position 22
No active advertisement
ਪਿਛਲੀ ਖ਼ਬਰ ਮੰਨਣ ਨੇ ਯੂਨਾਈਟਿਡ ਇੰਡੀਆ ਇੰਸ਼ੋਰੈਂਸ ਕੰਪਨੀ ਦੇ ਡੀ.ਐਮ. ਦਾ ਅਹੁਦਾ ਸੰਭਾਲਿਆ ਅਗਲੀ ਖ਼ਬਰ ਮਾਨਸਿਕ ਪ੍ਰੇਸ਼ਾਨੀ ਅਤੇ ਦੁਰਵਿਵਹਾਰ ਕਾਰਨ ਮਿਸ ਗ੍ਰੈਂਡ ਇੰਟਰਨੈਸ਼ਨਲ ਦਾ ਖਿਤਾਬ ਕੀਤਾ ਵਾਪਸ-ਰੇਚਲ ਗੁਪਤਾ <br/>
Ad Position 24