13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-06-2025

ਮੰਨਣ ਨੇ ਯੂਨਾਈਟਿਡ ਇੰਡੀਆ ਇੰਸ਼ੋਰੈਂਸ ਕੰਪਨੀ ਦੇ ਡੀ.ਐਮ. ਦਾ ਅਹੁਦਾ ਸੰਭਾਲਿਆ

Ad Position 21
No active advertisement
ਅਜੀਤ ਡੈਸਕ 03-06-2025
ਹੁਸ਼ਿਆਰਪੁਰ, 2 ਜੂਨ (ਬਲਜਿੰਦਰਪਾਲ ਸਿੰਘ)-ਹਰੀ ਸਿੰਘ ਮੰਨਣ ਨੇ ਡਵੀਜ਼ਨਲ ਮੈਨੇਜਰ ਯੂਨਾਈਟਿਡ ਇੰਡੀਆ ਇੰਸ਼ੋਰੈਂਸ ਕੰਪਨੀ ਸੁਤੈਹਰੀ ਰੋਡ ਹੁਸ਼ਿਆਰਪੁਰ 'ਚ ਬਤੌਰ ਡੀ.ਐਮ. ਅਹੁਦਾ ਸੰਭਾਲ ਲਿਆ | ਇਸ ਤੋਂ ਪਹਿਲਾਂ ਉਹ ਸੀਨੀਅਰ ਬ੍ਰਾਂਚ ਮੈਨੇਜਰ ਨਵਾਂਸ਼ਹਿਰ ਸੇਵਾਵਾਂ ਨਿਭਾਅ ਰਹੇ ਸਨ | ਇਸ ਮੌਕੇ ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਪਹਿਲਾਂ ਮੰਤਵ ਗਾਹਕਾਂ ਨੂੰ ਵਧੀਆ ਸੇਵਾਵਾਂ ਦੇਣਾ ਹੋਵੇਗਾ | ਉਨ੍ਹਾਂ ਕਿਹਾ ਕਿ ਗਾਹਕਾਂ ਦਾ ਵੀ ਫ਼ਰਜ਼ ਹੈ ਕਿ ਉਹ ਸਟਾਫ਼ ਨਾਲ ਸਹੀ ਮਿਲਵਰਤਨ ਕਰਨ ਤਾਂ ਜੋ ਕਿਸੇ ਨੂੰ ਕੋਈ ਦਿੱਕਤ ਪੇਸ਼ ਨਾ ਆਵੇ | ਇਸ ਮੌਕੇ ਨਵਾਂਸ਼ਹਿਰ ਤੋਂ ਉਪੇਂਦਰ ਸਿੰਘ ਚੱਬੇਵਾਲ, ਤਜਿੰਦਰ ਸਿੰਘ, ਗੁਰਿੰਦਰ ਸਿੰਘ ਤੇ ਜਸਪ੍ਰੀਤ ਸਿੰਘ ਸਮੇਤ ਸਮੂਹ ਸਟਾਫ਼ ਵੀ ਹਾਜ਼ਰ ਸੀ |
Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹੇ 'ਚ ਬਾਲ ਭਲਾਈ ਕਮੇਟੀ ਅਤੇ ਜੁਵੇਨਾਈਲ ਜਸਟਿਸ ਬੋਰਡ ਦਾ ਹੋਵੇਗਾ ਪੁਨਰਗਠਨ-ਡੀ.ਸੀ. ਅਗਲੀ ਖ਼ਬਰ ਖੂਨਦਾਨ ਕੈਂਪ ਭਲਕੇ
Ad Position 24