13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-06-2025

ਫੱਤੋਵਾਲ ਵਿਖੇ ਜੋੜ ਮੇਲਾ 5 ਨੂੰ

Ad Position 21
No active advertisement
ਅਜੀਤ ਡੈਸਕ 03-06-2025
ਸ਼ਾਮਚੁਰਾਸੀ, 2 ਜੂਨ (ਗੁਰਮੀਤ ਸਿੰਘ ਖ਼ਾਨਪੁਰੀ)-ਪਿੰਡ ਫੱਤੋਵਾਲ ਵਿਖੇ ਪ੍ਰਵਾਸੀ ਭਾਰਤੀ ਹਰਿੰਦਰਪਾਲ ਸਿੰਘ ਗੁੱਡੂ ਬੈਂਸ ਅਤੇ ਪਰਮਜੀਤ ਸਿੰਘ ਬੈਂਸ ਕੈਨੇਡਾ ਵਲੋਂ ਗ੍ਰਾਮ ਪੰਚਾਇਤ ਅਤੇ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਹਜ਼ਰਤ ਪੀਰ ਬਾਬਾ ਕੱਟੇ ਸ਼ਾਹ ਦੀ ਯਾਦ ਨੂੰ ਸਮਰਪਿਤ ਸਾਲਾਨਾ ਜੋੜ ਮੇਲਾ ਕਰਵਾਇਆ ਜਾ ਰਿਹਾ ਹੈ | ਜੋੜ ਮੇਲੇ ਦੇ ਪ੍ਰਬੰਧਾਂ ਸੰਬੰਧੀ ਕੀਤੀ ਗਈ ਮੀਟਿੰਗ ਦੀ ਕਾਰਵਾਈ ਸੰਬੰਧੀ ਹਰਿੰਦਰਪਾਲ ਸਿੰਘ ਗੁੱਡੂ ਬੈਂਸ ਨੇ ਦੱਸਿਆ ਕਿ 5 ਜੂਨ ਨੂੰ ਧਾਰਮਿਕ ਰਸਮਾਂ ਉਪਰੰਤ ਸੱਭਿਆਚਾਰਕ ਪ੍ਰੋਗਰਾਮ ਕਰਵਾਇਆ ਜਾਵੇਗਾ, ਜਿਸ 'ਚ ਵਿਸ਼ੇਸ਼ ਤੌਰ 'ਤੇ ਇੰਟਰਨੈਸ਼ਨਲ ਪੰਜਾਬੀ ਗਾਇਕ ਦਲਵਿੰਦਰ ਦਿਆਲਪੁਰੀ ਅਤੇ ਹੋਰ ਗਾਇਕ ਆਪਣੀ ਹਾਜ਼ਰੀ ਲਗਵਾਉਣਗੇ | ਇਸ ਮੌਕੇ ਵੱਖ-ਵੱਖ ਕਾਰਜਾਂ 'ਚ ਆਪਣਾ ਯੋਗਦਾਨ ਦੇਣ ਵਾਲੀਆਂ ਸ਼ਖ਼ਸੀਅਤਾਂ ਨੂੰ ਸਨਮਾਨਿਤ ਵੀ ਕੀਤਾ ਜਾਵੇਗਾ |
Ad Position 22
No active advertisement
ਪਿਛਲੀ ਖ਼ਬਰ ਪਿ੍ੰ: ਅਨੀਤਾ ਸਾਗਰ ਦੀ ਸੇਵਾ ਮੁਕਤੀ 'ਤੇ ਵਿਦਾਇਗੀ ਪਾਰਟੀ ਅਗਲੀ ਖ਼ਬਰ ਬਸਪਾ ਵਰਕਰਾਂ ਵਲੋਂ ਆਮ ਆਦਮੀ ਪਾਰਟੀ ਖ਼ਿਲਾਫ਼ ਨਾਅਰੇਬਾਜ਼ੀ
Ad Position 24