20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-06-2025

ਨਸ਼ੀਲੇ ਪਦਾਰਥਾਂ ਸਮੇਤ 2 ਕਾਬੂ

Ad Position 21
No active advertisement
ਅਜੀਤ ਡੈਸਕ 04-06-2025
ਹੁਸ਼ਿਆਰਪੁਰ, 3 ਜੂਨ (ਬਲਜਿੰਦਰਪਾਲ ਸਿੰਘ)-ਜ਼ਿਲ੍ਹਾ ਪੁਲਿਸ ਨੇ ਵੱਖ-ਵੱਖ ਸਥਾਨਾਂ ਤੋਂ ਨਸ਼ੀਲੇ ਪਦਾਰਥ ਬਰਾਮਦ ਕਰਕੇ 2 ਕਥਿਤ ਦੋਸ਼ੀਆਂ ਨੂੰ ਗਿ੍ਫ਼ਤਾਰ ਕੀਤਾ ਹੈ | ਜਾਣਕਾਰੀ ਮੁਤਾਬਿਕ ਥਾਣਾ ਬੁੱਲ੍ਹੋਵਾਲ ਪੁਲਿਸ ਨੇ ਗਸ਼ਤ ਦੌਰਾਨ ਪਿੰਡ ਖ਼ਾਨਪੁਰ ਥਿਆੜਾ ਦੇ ਵਾਸੀ ਅਮਰਪ੍ਰੀਤ ਸਿੰਘ ਉਰਫ਼ ਵਿਪਨ ਨੂੰ ਕਾਬੂ ਕਰਕੇ ਉਸ ਤੋਂ ਪਾਬੰਦੀਸ਼ੁਦਾ ਗੋਲੀਆਂ ਬਰਾਮਦ ਕੀਤੀਆਂ | ਇਸੇ ਤਰ੍ਹਾਂ ਥਾਣਾ ਸਦਰ ਪੁਲਿਸ ਨੇ ਕਥਿਤ ਦੋਸ਼ੀ ਸੰਦੀਪ ਸੰਧੂ ਉਰਫ਼ ਪਟਾਕੀ ਵਾਸੀ ਮੁਹੱਲਾ ਰਵਿਦਾਸ ਨਗਰ ਨੂੰ ਕਾਬੂ ਕਰਕੇ ਉਸ ਤੋਂ ਕਰੀਬ 111 ਗ੍ਰਾਮ ਨਸ਼ੀਲਾ ਪਾਊਡਰ ਬਰਾਮਦ ਕੀਤਾ |
Ad Position 22
No active advertisement
ਪਿਛਲੀ ਖ਼ਬਰ ਰਹੀਮਪੁਰ ਸਬਜ਼ੀ ਮੰਡੀ 'ਚ ਫੈਲੀ ਗੰਦਗੀ ਨੇ ਸਰਕਾਰ ਤੇ ਪ੍ਰਸ਼ਾਸਨ ਦੇ ਪ੍ਰਬੰਧਾਂ ਦੀ ਖੋਲ੍ਹੀ ਪੋਲੀ ਅਗਲੀ ਖ਼ਬਰ ਕਸਬਾ ਹਾਜੀਪੁਰ 'ਚ ਧੜੱਲੇ ਨਾਲ ਵਿਕ ਰਿਹੈ ਮਿਲਾਵਟੀ ਪਨੀਰ ਤੇ ਦੁੱਧ
Ad Position 24