ਹਰਿਆਣਾ, 3 ਜੂਨ (ਹਰਮੇਲ ਸਿੰਘ ਖੱਖ)-ਸ਼ੋ੍ਰਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਮਾ. ਕਿਸ਼ਨ ਸਿੰਘ ਨੀਲਾ ਨਲੋਆ, ਜਿਨ੍ਹਾਂ ਦਾ ਬੀਤੇ ਦਿਨੀਂ ਦਿਹਾਂਤ ਹੋ ਗਿਆ ਸੀ, ਉਨ੍ਹਾਂ ਦਾ ਸਸਕਾਰ 5 ਜੂਨ ਦੁਪਹਿਰ 11 ਵਜੇ ਪਿੰਡ ਨੀਲਾ ਨਲੋਆ ਵਿਖੇ ਹੋਵੇਗਾ | ਮਾ. ਕਿਸ਼ਨ ਸਿੰਘ ਨੀਲਾ ਨਲੋਆ ਦੀ ਬੇਵਕਤੀ ਮੌਤ 'ਤੇ ਐਡ. ਹਰਜਿੰਦਰ ਸਿੰਘ ਧਾਮੀ ਪ੍ਰਧਾਨ ਸ਼ੋ੍ਰਮਣੀ ਕਮੇਟੀ, ਬਿਕਰਮ ਸਿੰਘ ਮਜੀਠੀਆ, ਵਰਿੰਦਰ ਸਿੰਘ ਬਾਜਵਾ, ਜਤਿੰਦਰ ਸਿੰਘ ਲਾਲੀ ਬਾਜਵਾ, ਲਖਵਿੰਦਰ ਸਿੰਘ ਲੱਖੀ, ਪ੍ਰੋ. ਸੰਦੀਪ ਸਿੰਘ ਸੀਕਰੀ, ਦੇਸ ਰਾਜ ਸਿੰਘ ਧੁੱਗਾ, ਬੀਬੀ ਮਹਿੰਦਰ ਕੌਰ ਜੋਸ਼, ਗੁਰਮੁਖ ਸਿੰਘ, ਚੰਨਣ ਸਿੰਘ, ਮਨਜੀਤ ਸਿੰਘ ਰਾਏ, ਜੋਰਾਵਰ ਸਿੰਘ ਚੌਹਾਨ, ਜੰਗਵੀਰ ਸਿੰਘ ਚੌਹਾਨ, ਅਵਤਾਰ ਸਿੰਘ ਜੌਹਲ, ਸਤਵਿੰਦਰਪਾਲ ਸਿੰਘ ਢੱਟ, ਪਰਮਿੰਦਰ ਸਿੰਘ ਪਨੂੰ, ਇਕਬਾਲ ਸਿੰਘ ਜੌਹਲ, ਪਰਮਜੀਤ ਸਿੰਘ ਪੰਮੀ ਭੂੰਗਾ, ਪਿ੍ੰਸੀਪਲ ਹਰਜਿੰਦਰ ਸਿੰਘ, ਪਰਵਿੰਦਰ ਸਿੰਘ ਸੱਜਣ, ਮੁਕੇਸ਼ ਕੁਮਾਰ ਹਰਿਆਣਾ, ਮਾ. ਬਲਦੇਵ ਸਿੰਘ, ਪਿ੍ੰਸੀਪਲ ਰੀਟਾ ਸੈਣੀ, ਸੁਖਵਿੰਦਰ ਸਿੰਘ ਰਿਆੜ, ਸਰਪੰਚ ਸਤਪਾਲ ਸਿੰਘ ਭੁਲਾਣਾ, ਅਮਰਜੀਤ ਸਿੰਘ ਕੰਗ, ਹਰਜੀਤ ਸਿੰਘ ਨੰਗਲ, ਜਸਪਾਲ ਸਿੰਘ ਚੱਕ ਗੁੱਜਰਾਂ, ਦਵਿੰਦਰ ਸਿੰਘ ਧਾਮੀ, ਸਰਬਜੀਤ ਸਿੰਘ ਕੰਗ, ਜਗਤਜੀਤ ਸਿੰਘ, ਪਿ੍ਤਪਾਲ ਸਿੰਘ, ਨੰ: ਹਰਮੇਸ਼ ਸਿੰਘ ਬਰਿਆਣਾ ਤੇ ਹੋਰਨਾਂ ਨੇ ਉਨ੍ਹਾਂ ਦੇ ਪੁੱਤਰ ਗੁਰਜੀਤ ਸਿੰਘ ਨੀਲਾ ਨਲੋਆ ਅਤੇ ਪਰਿਵਾਰਕ ਮੈਂਬਰਾਂ ਨਾਲ ਦੁੱਖ ਦਾ ਪ੍ਰਗਟਾਵਾ ਕੀਤਾ |