ਡੀ ਏ.ਵੀ ਕਾਲਜ 'ਚ ਸਿਵਲ ਡਿਫੈਂਸ ਤਹਿਤ ਮੌਕ ਡਰਿੱਲ ਕਰਵਾਈ
ਡੀ.ਏ.ਵੀ ਕਾਲਜ ਹੁਸ਼ਿਆਰਪੁਰ ਵਿਖੇ ਸਿਵਲ ਡਿਫੈਂਸ ਨਾਲ ਸਬੰਧਿਤ ਕਰਵਾਈ ਮੌਕ ਡਰਿੱਲ ਦਾ ਦਿ੍ਸ਼ |
<br/>
04-06-2025
ਇਹ ਅਭਿਆਸ ਪੰਜਾਬ ਪੁਲਿਸ, ਹੋਮ ਗਾਰਡ, ਸਿਵਲ ਡਿਫੈਂਸ, ਸਿਹਤ ਵਿਭਾਗ ਅਤੇ ਫਾਇਰ ਬਿ੍ਗੇਡ ਦੇ ਸਹਿਯੋਗ ਨਾਲ ਸਫਲਤਾਪੂਰਵਕ ਪੂਰਾ ਹੋਇਆ | ਇਸ ਮੌਕੇ ਤਹਿਸੀਲਦਾਰ ਲਾਰਸਨ ਸਿੰਗਲਾ, ਇੰਸਪੈਕਟਰ ਦਵਿੰਦਰ ਸਿੰਘ, ਮਨਿੰਦਰ ਸਿੰਘ, ਚੀਫ਼ ਵਾਰਡਨ ਸਿਵਲ ਡਿਫੈਂਸ ਲੋਕੇਸ਼ ਪੁਰੀ ਅਤੇ ਹੋਰ ਅਧਿਕਾਰੀ ਅਤੇ ਵਲੰਟੀਅਰ ਵੀ ਮੌਜੂਦ ਸਨ |