20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-06-2025

ਸੈਣੀ ਬਾਰ ਕਾਲਜ ਬੁੱਲ੍ਹੋਵਾਲ ਕਮੇਟੀ ਵਲੋਂ ਸੈਸ਼ਨ 2025-26 ਦਾ ਪ੍ਰਾਸਪੈਕਟਸ ਜਾਰੀ

Ad Position 21
No active advertisement
ਅਜੀਤ ਡੈਸਕ 04-06-2025
ਬੁੱਲ੍ਹੋਵਾਲ, 3 ਜੂਨ (ਲੁਗਾਣਾ)-ਸੈਣੀ ਬਾਰ ਐਜੂਕੇਸ਼ਨਲ ਮੈਨੇਜਮੈਂਟ ਕਮੇਟੀ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਦੀ ਅਗਵਾਈ ਹੇਠ ਚੱਲ ਰਹੇ ਸੈਣੀ ਬਾਰ ਕਾਲਜ ਬੁੱਲ੍ਹੋਵਾਲ (ਖਡਿਆਲਾ) ਵਿਚ ਨਵੇਂ ਸੈਸ਼ਨ 2025-26 ਦੇ ਦਾਖ਼ਲੇ ਸੰਬੰਧੀ ਪ੍ਰਬੰਧਕ ਕਮੇਟੀ ਦੇ ਸਕੱਤਰ ਗੁਰਪ੍ਰੀਤ ਸਿੰਘ ਫੱਤੋਵਾਲ ਵਲੋਂ ਕਾਲਜ ਪਿ੍ੰਸੀਪਲ ਡਾ. ਸੁਖਵਿੰਦਰ ਕÏਰ ਤੇ ਸਟਾਫ਼ ਵਲੋਂ ਕਾਲਜ ਦਾ ਪ੍ਰਾਸਪੈਕਟਸ ਾਰੀ ਕੀਤਾ ਗਿਆ¢ ਇਸ ਦੌਰਾਨ ਕਾਲਜ ਸਕੱਤਰ ਅਤੇ ਪਿ੍ੰਸੀਪਲ ਵਲੋਂ ਸਮੂਹ ਇਲਾਕਾ ਨਿਵਾਸੀਆਂ ਨੂੰ ਕਾਲਜ ਵਿਚ ਵੱਧ ਤੋਂ ਵੱਧ ਦਾਖਲਾ ਲੈ ਕੇ ਐਸ.ਸੀ./ਬੀ.ਸੀ. ਵਜ਼ੀਫ਼ਾ ਸਕੀਮ ਅਤੇ ਮੈਰਿਟ ਆਧਾਰ ਤੇ ਵੱਧ ਤੋਂ ਵੱਧ ਸਹੂਲਤਾਂ ਲੈਣ ਦੀ ਪੁਰਜ਼ੋਰ ਅਪੀਲ ਕੀਤੀ¢ ਉਨ੍ਹਾਂ ਕਿਹਾ ਕਿ ਇਸ ਕਾਲਜ ਵਿਚ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਤੋਂ ਮਾਨਤਾ ਪ੍ਰਾਪਤ ਬੀ.ਏ, ਪੀ.ਜੀ.ਡੀ.ਸੀ.ਏ. ਅਤੇ ਜਗਤ ਗੁਰੂ ਨਾਨਕ ਪੰਜਾਬ ਸਟੇਟ ਓਪਨ ਯੂਨੀਵਰਸਿਟੀ ਪਟਿਆਲਾ ਤੋਂ ਮਾਨਤਾ ਪ੍ਰਾਪਤ ਕੰਪਿਊਟਰ ਏਡਿਡ ਅਕਾਊਾਟੈਂਟ ਦੇ ਕੋਰਸ ਸਫਲਤਾਪੂਰਵਕ ਚੱਲ ਰਹੇ ਹਨ ¢ ਇਹ ਪ੍ਰਾਸਪੈਕਟਸ ਜਾਰੀ ਕਰਨ ਮÏਕੇ ਕਮੇਟੀ ਮੈਂਬਰ ਹਰਵਰਿੰਦਰ ਸਿੰਘ, ਪ੍ਰੋਫੈਸਰ ਯਸ਼ਪਾਲ ਸਿੰਘ, ਮੈਡਮ ਅਮਨਦੀਪ ਕÏਰ ਅਤੇ ਮੈਡਮ ਜਸਵਿੰਦਰ ਕÏਰ ਵੀ ਮÏਜੂਦ ਸਨ¢
Ad Position 22
No active advertisement
ਪਿਛਲੀ ਖ਼ਬਰ ਆਂਗਣਵਾੜੀ ਸੈਂਟਰ 'ਚ ਬਾਲ ਵਿਆਹ ਖ਼ਿਲਾਫ਼ ਜਾਗਰੂਕਤਾ ਕੈਂਪ ਲਗਾਇਆ ਅਗਲੀ ਖ਼ਬਰ 35ਵਾਂ ਸਾਲਾਨਾ ਸੱਭਿਆਚਾਰਕ ਮੇਲਾ ਕੱਲ੍ਹ ਨੂੰ
Ad Position 24