ਹੁਸ਼ਿਆਰਪੁਰ, 2 ਸਤੰਬਰ (ਹਰਪ੍ਰੀਤ ਕੌਰ)-ਸਿਟੀ ਪੁਲਿਸ ਨੇ ਕਚਹਿਰੀ ਅੰਦਰੋਂ ਦੋ ਨੌਜਵਾਨਾਂ ਨੂੰ ਨਸ਼ੇ ਦਾ ਸੇਵਨ ਕਰਦਿਆਂ ਗਿ੍ਫ਼ਤਾਰ ਕੀਤਾ, ਜਿਨ੍ਹਾਂ ਦੀ ਪਛਾਣ ਅਰੁਣ ਕੁਮਾਰ ਵਾਸੀ ਵਾਲਮੀਕਿ ਮੁਹੱਲਾ ਤੇ ਸੋਨੂ ਵਾਸੀ ਬਹਾਦੁਰਪੁਰ ਵਜੋਂ ਹੋਈ | ਇਨ੍ਹਾਂ ਖਿਲਾਫ਼ ਕੇਸ ਦਰਜ ਕੀਤਾ ਗਿਆ |