28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2025

ਸੰਤ ਸੇਵਾ ਸਿੰਘ ਰਾਮਪੁਰ ਖੇੜਾ ਵਿਦੇਸ਼ ਤੋਂ ਪਰਤੇ

Ad Position 21
No active advertisement
ਅਜੀਤ ਡੈਸਕ 03-09-2025
ਗੜ੍ਹਦੀਵਾਲਾ, 2 ਸਤੰਬਰ (ਚੱਗਰ)-ਗੁਰਦੁਆਰਾ ਰਾਮਪੁਰ ਖੇੜਾ ਸਾਹਿਬ ਦੇ ਮੁੱਖ ਸੇਵਾਦਾਰ ਸੰਤ ਸੇਵਾ ਸਿੰਘ ਜਿਹੜੇ ਪਿਛਲੇ ਪੰਜ ਮਹੀਨਿਆਂ ਤੋਂ ਵਿਦੇਸ਼ ਵਿਖੇ ਗੁਰਮਤਿ ਦਾ ਪ੍ਰਚਾਰ ਕਰਨ ਗਏ ਸਨ, ਦਾ ਬੀਤੇ ਦਿਨ ਗੁਰਦੁਆਰਾ ਰਾਮਪੁਰ ਖੇੜਾ ਸਾਹਿਬ ਵਿਖੇ ਪਹੁੰਚਣ 'ਤੇ ਇਲਾਕੇ ਦੀਆਂ ਸੰਗਤਾਂ ਵਲੋਂ ਜੈਕਾਰਿਆਂ ਦੀ ਗੂੰਜ 'ਚ ਸਵਾਗਤ ਕੀਤਾ ਗਿਆ | ਇਸ ਮੌਕੇ ਗੁਰਦੁਆਰਾ ਸਾਹਿਬ ਵਿਖੇ ਚੱਲ ਰਹੇ ਅੱਖਾਂ ਦੇ ਕੈਂਪ ਦੌਰਾਨ ਪੁੱਜੀਆਂ ਸੰਗਤਾਂ ਨੇ ਵੀ ਉਨ੍ਹਾਂ ਦਾ ਅਸ਼ੀਰਵਾਦ ਪ੍ਰਾਪਤ ਕੀਤਾ | ਇਸ ਮੌਕੇ ਭਾਈ ਸੁਖਬੀਰ ਸਿੰਘ ਚੋਹਕਾ ਆਦਿ ਸਮੇਤ ਸੰਗਤਾਂ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਖ਼ਾਲਸਾ ਕਾਲਜ ਗੜ੍ਹਦੀਵਾਲਾ ਦੇ ਸਟਾਫ਼ ਨੇ ਹੜ੍ਹ ਪੀੜਤਾਂ ਲਈ ਸਹਾਇਤਾ ਰਾਸ਼ੀ ਭੇਜੀ ਅਗਲੀ ਖ਼ਬਰ ਇੰਡੀਅਨ ਮੈਡੀਕਲ ਐਸੋਸੀਏਸ਼ਨ ਦਾ ਵਫ਼ਦ ਸੰਸਦ ਮੈਂਬਰ ਡਾ. ਰਾਜ ਕੁਮਾਰ ਨੂੰ ਮਿਲਿਆ
Ad Position 24