ਦਸੂਹਾ, 2 ਸਤੰਬਰ (ਭੁੱਲਰ)-ਬਹੁਜਨ ਸਮਾਜ ਪਾਰਟੀ ਦੇ ਸੂਬਾ ਪ੍ਰਧਾਨ ਅਵਤਾਰ ਸਿੰਘ ਕਰੀਮਪੁਰੀ ਨੇ ਡਾ. ਸਤਪਾਲ ਸਿੰਘ ਬੇਰਸ਼ਾ ਨਾਲ ਉਨ੍ਹਾਂ ਦੇ ਗ੍ਰਹਿ ਪਿੰਡ ਬੇਰਸ਼ਾ ਵਿਖੇ ਆ ਕੇ ਉਨ੍ਹਾਂ ਦੀ ਮਾਤਾ ਕਰਮ ਕੌਰ ਦੇ ਹੋਏ ਅਚਾਨਕ ਦਿਹਾਂਤ ਸੰਬੰਧੀ ਦੁੱਖ ਸਾਂਝਾ ਕੀਤਾ | ਇਸ ਮੌਕੇ ਸਾਬਕਾ ਸਰਪੰਚ ਵੀਰਇੰਦਰ ਸਿੰਘ ਮਸ਼ਿਆਣਾ ਬੋਦਲ, ਠੇਕੇਦਾਰ ਭਗਵਾਨ ਦਾਸ ਜਨ ਸਕੱਤਰ ਪੰਜਾਬ, ਸੁਖਦੇਵ ਸਿੰਘ ਬਿੱਟਾ ਜਨ. ਸਕੱਤਰ ਪੰਜਾਬ, ਦਲਜੀਤ ਰਾਏ ਜ਼ਿਲ੍ਹਾ ਪ੍ਰਧਾਨ, ਦਲਵਿੰਦਰ ਸਿੰਘ ਬੋਦਲ, ਐਡਵੋਕੇਟ ਲਖਬੀਰ ਸਿੰਘ ਬੇਰਸ਼ਾ, ਸੋਮਰਾਜ ਪ੍ਰਧਾਨ, ਸੁਖਦੇਵ, ਹਰਬੰਸ ਸਿੰਘ, ਡਾ. ਜਸਪਾਲ ਸਿੰਘ, ਪ੍ਰਦੀਪ ਸਿੰਘ, ਜਸਵਿੰਦਰ ਸਿੰਘ, ਮੁਖ਼ਤਿਆਰ ਸਿੰਘ, ਮਨਪ੍ਰੀਤ ਸਿੰਘ, ਗੁਰਪ੍ਰੀਤ ਸਿੰਘ ਤੋਂ ਇਲਾਵਾ ਹੋਰ ਵੀ ਸ਼ਖ਼ਸੀਅਤਾਂ ਹਾਜ਼ਰ ਸਨ |