29-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2025

ਨੇਤਰਦਾਨ ਪੰਦ੍ਹਰਵਾੜੇ ਤਹਿਤ ਸੈਮੀਨਾਰ ਲਗਾਇਆ

Ad Position 21
No active advertisement
ਅਜੀਤ ਡੈਸਕ 03-09-2025

ਹੁਸ਼ਿਆਰਪੁਰ, 2 ਸਤੰਬਰ (ਬਲਜਿੰਦਰਪਾਲ ਸਿੰਘ)-40ਵੇਂ ਰਾਸ਼ਟਰੀ ਨੇਤਰਦਾਨ ਪੰਦ੍ਹਰਵਾੜੇ ਤਹਿਤ ਨੇਤਰਦਾਨ ਐਸੋਸੀਏਸ਼ਨ ਹੁਸ਼ਿਆਰਪੁਰ ਵਲੋਂ ਸਥਾਨਕ ਗੁਰਦੁਆਰਾ ਸ਼ਾਲੀਮਾਰ ਨਗਰ 'ਚ ਸੈਮੀਨਾਰ ਲਗਾਇਆ | ਇਸ ਮੌਕੇ ਪ੍ਰੋ. ਬਹਾਦਰ ਸਿੰਘ ਸੁਨੇਤ ਪੈਟਰਨ ਤੇ ਬਲਜੀਤ ਸਿੰਘ ਜਨਰਲ ਸਕੱਤਰ ਨੇ ਸੰਗਤਾਂ ਨੂੰ ਅੱਖਾਂ ਦਾਨ ਕਰਨ ਦੀ ਮਹੱਤਤਾ ਬਾਰੇ ਦੱਸਿਆ | ਇਸ ਮੌਕੇ ਗੁਰਪ੍ਰੀਤ ਸਿੰਘ, ਗੁਰਪਾਲ ਸਿੰਘ, ਸੁਰਜਨ ਨੈਨ ਕੌਰ ਅਤੇ ਜਤਿੰਦਰ ਕੌਰ ਹਾਜ਼ਰ ਸਨ, ਜਿਨ੍ਹਾਂ ਨੇ ਵਿਚਾਰ ਪ੍ਰਗਟ ਕੀਤੇ | ਗੁਰਦੁਆਰਾ ਕਮੇਟੀ ਦੇ ਪ੍ਰਧਾਨ ਪਿ੍ੰ: ਅਵਤਾਰ ਸਿੰਘ ਤੇ ਗੁਰਮਿੱਤਰਪਾਲ ਸਿੰਘ ਨੇ ਨੇਤਰਦਾਨ ਸੰਸਥਾ ਦੇ ਮੈਂਬਰਾਂ ਦਾ ਸਨਮਾਨ ਕੀਤਾ | ਇਸ ਮੌਕੇ ਸਮੂਹ ਸੰਗਤਾਂ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਸੰਤ ਬਾਬਾ ਮਾਨ ਸਿੰਘ ਭੇਵੇ ਵਾਲਿਆਂ ਦੇ ਸੇਵਾਦਾਰਾਂ ਵਲੋਂ ਹੜ੍ਹ ਪੀੜਤਾਂ ਲਈ ਲੰਗਰ ਦੀ ਸੇਵਾ ਆਰੰਭ ਅਗਲੀ ਖ਼ਬਰ ਸੇਂਟ ਸੋਲਜਰ ਦੇ ਵਿਦਿਆਰਥੀਆਂ ਨੇ ਹੜ੍ਹ ਪ੍ਰਭਾਵਿਤ ਲੋਕਾਂ ਲਈ ਕੀਤੀ ਪ੍ਰਾਰਥਨਾ
Ad Position 24