08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-09-2025

ਨੀਰਜ ਧੀਮਾਨ ਨੂੰ ਸਿੱਖਿਆ ਵਿਭਾਗ ਤੋਂ ਸੇਵਾ ਮੁਕਤੀ 'ਤੇ ਕੀਤਾ ਸਨਮਾਨਿਤ

Ad Position 21
No active advertisement
ਅਜੀਤ ਡੈਸਕ 05-09-2025
ਹੁਸ਼ਿਆਰਪੁਰ, 4 ਸਤੰਬਰ (ਹਰਪ੍ਰੀਤ ਕੌਰ)-ਸਿੱਖਿਆ ਵਿਭਾਗ ਦੇ ਸੀਨੀਅਰ ਲੈਕਚਰਾਰ ਨੀਰਜ ਧੀਮਾਨ ਨੂੰ ਜ਼ਿਲ੍ਹਾ ਲੋਕ ਸੰਪਰਕ ਦਫਤਰ ਵਲੋਂ ਸੇਵਾਮੁਕਤੀ ਦੇ ਮੌਕੇ 'ਤੇ ਸਨਮਾਨਿਤ ਕੀਤਾ | ਇਸ ਮੌਕੇ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਹਰਦੇਵ ਸਿੰਘ ਆਸੀ ਨੇ ਕਿਹਾ ਕਿ ਨੀਰਜ ਧੀਮਾਨ ਨਾ ਸਿਰਫ ਸਿੱਖਿਆ ਵਿਭਾਗ ਵਿਚ ਆਪਣੀਆਂ ਸੇਵਾਵਾਂ ਲਈ ਜਾਣੇ ਜਾਂਦੇ ਹਨ ਬਲਕਿ ਇਕ ਬਹੁਪੱਖੀ ਸ਼ਖ਼ਸੀਅਤ ਵੀ ਹਨ | ਇਸ ਮੌਕੇ ਸਹਾਇਕ ਜ਼ਿਲ੍ਹਾ ਲੋਕ ਸੰਪਰਕ ਅਧਿਕਾਰੀ ਲੋਕੇਸ਼ ਚੌਬੇ ਨੇ ਵੀ ਨੀਰਜ ਧੀਮਾਨ ਨੂੰ ਵਧਾਈ ਦਿੱਤੀ | ਪ੍ਰੋਗਰਾਮ ਵਿਚ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਪ੍ਰੀਤ ਕੋਹਲੀ, ਜ਼ਿਲ੍ਹਾ ਕੋਆਰਡੀਨੇਟਰ ਰਜਨੀਸ਼ ਕੁਮਾਰ ਗੁਲਿਆਨੀ, ਜ਼ਿਲ੍ਹਾ ਸਮਾਰਟ ਕਲਾਸਰੂਮ ਕੋਆਰਡੀਨੇਟਰ ਸਤੀਸ਼ ਕੁਮਾਰ ਸ਼ਰਮਾ ਤੇ ਸਹਾਇਕ ਕੋਆਰਡੀਨੇਟਰ ਪ੍ਰਵੀਨ ਕੁਮਾਰ ਵੀ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਨਸ਼ੀਲੇ ਪਾਊਡਰ ਸਮੇਤ 2 ਕਾਬੂ ਅਗਲੀ ਖ਼ਬਰ ਹੜ੍ਹ ਪ੍ਰਭਾਵਿਤ ਪਰਿਵਾਰਾਂ ਨੂੰ ਵਿਧਾਇਕ ਬ੍ਰਹਮ ਸ਼ੰਕਰ ਜਿੰਪਾ ਨੇ ਵੰਡੀ ਰਾਹਤ ਸਮੱਗਰੀ
Ad Position 24