08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-09-2025

ਨਸ਼ੀਲੇ ਪਾਊਡਰ ਸਮੇਤ 2 ਕਾਬੂ

Ad Position 21
No active advertisement
ਅਜੀਤ ਡੈਸਕ 05-09-2025
ਗੜ੍ਹਸ਼ੰਕਰ, 4 ਸਤੰਬਰ (ਧਾਲੀਵਾਲ)-ਪੁਲਿਸ ਵਲੋਂ ਕਾਸੋ ਆਪ੍ਰੇਸ਼ਨ ਤਹਿਤ 2 ਵਿਅਕਤੀਆਂ ਨੂੰ ਨਸ਼ੀਲੇ ਪਦਾਰਥ ਸਮੇਤ ਕਾਬੂ ਕੀਤਾ ਹੈ | ਏ. ਐੱਸ. ਆਈ. ਸਤਨਾਮ ਸਿੰਘ ਚੌਕੀ ਇੰਚਾਰਜ ਸਮੁੰਦੜਾ ਵਲੋਂ ਸਮੇਤ ਪੁਲਿਸ ਪਾਰਟੀ ਗਸ਼ਤ ਦੌਰਾਨ ਘਾਗੋਂ ਗੁਰੂ ਪਿੰਡ ਰੋਡ ਬਾਹਦ ਪਨਾਮ ਪਾਸ ਪੁੱਜੇ ਤਾਂ ਦੋ ਵਿਅਕਤੀਆਂ ਨੂੰ ਪੁਲਿਸ ਪਾਰਟੀ ਨੂੰ ਦੇਖ ਕੇ ਖੇਤਾਂ ਵੱਲ ਨੂੰ ਭੱਜ ਪਏ, ਜਿਨ੍ਹਾਂ ਨੂੰ ਪਿੱਛਾ ਕਰਕੇ ਕਾਬੂ ਕਰ ਲਿਆ | ਤਲਾਸ਼ੀ ਦੌਰਾਨ ਮਦਨ ਲਾਲ ਪੁੱਤਰ ਦੇਸ ਰਾਸ ਪਾਸੋਂ 122 ਗ੍ਰਾਮ ਨਸ਼ੀਲਾ ਪਦਾਰਥ ਤੇ ਸੰਦੀ ਕੁਮਾਰ ਪੁੱਤਰ ਬਿਸੰਬਰ ਸਿੰਘ ਵਾਸੀਅਨ ਡੁੱਗਰੀ ਪਾਸੋਂ 19 ਗ੍ਰਾਮ ਨਸ਼ੀਲਾ ਪਦਾਰਥ ਬਰਾਮਦ ਕੀਤਾ | ਪੁਲਿਸ ਵਲੋਂ ਦੋਵਾਂ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ |
Ad Position 22
No active advertisement
ਪਿਛਲੀ ਖ਼ਬਰ ਇੰਤਜ਼ਾਮੀਆ ਜਾਮਾ ਮਸਜਿਦ ਈਦਗਾਹ ਕਮੇਟੀ ਵਲੋਂ ਹੜ੍ਹ ਪੀੜਤਾਂ ਲਈ ਰਾਹਤ ਸਮੱਗਰੀ ਭੇਟ ਅਗਲੀ ਖ਼ਬਰ ਨੀਰਜ ਧੀਮਾਨ ਨੂੰ ਸਿੱਖਿਆ ਵਿਭਾਗ ਤੋਂ ਸੇਵਾ ਮੁਕਤੀ 'ਤੇ ਕੀਤਾ ਸਨਮਾਨਿਤ
Ad Position 24