08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-09-2025

ਪੱਤਰਕਾਰ ਹਰਵਿੰਦਰ ਸਿੰਘ ਬੰਗਾ ਨੂੰ ਸਦਮਾ, ਮਾਤਾ ਦਾ ਦਿਹਾਂਤ

Ad Position 21
No active advertisement
ਅਜੀਤ ਡੈਸਕ 05-09-2025
ਮਾਹਿਲਪੁਰ, 4 ਸਤੰਬਰ (ਰਜਿੰਦਰ ਸਿੰਘ)-ਸੈਲਾ ਖ਼ੁਰਦ ਤੋਂ ਅਦਾਰਾ 'ਅਜੀਤ' ਦੇ ਪੱਤਰਕਾਰ ਹਰਵਿੰਦਰ ਸਿੰਘ ਬੰਗਾ ਨੂੰ ਉਸ ਵੇਲੇ ਭਾਰੀ ਸਦਮਾ ਪਹੁੰਚਿਆਂ ਜਦੋਂ ਪਿਛਲੇ ਦਿਨੀਂ ਉਨ੍ਹਾਂ ਦੇ ਮਾਤਾ ਗੁਰਮੀਤ ਕੌਰ (85) ਪਤਨੀ ਸਵ. ਡਾ. ਹਰਬੰਸ ਸਿੰਘ ਸੰਖੇਪ ਬਿਮਾਰੀ ਪਿੱਛੋਂ ਪਰਿਵਾਰ ਨੂੰ ਵਿਛੋੜਾ ਦਿੰਦੇ ਹੋਏ ਪ੍ਰਮਾਤਮਾ ਦੀ ਚਰਨ 'ਚ ਜਾ ਬਿਰਾਜੇ | ਉਨ੍ਹਾਂ ਦੀ ਆਤਮਿਕ ਸਾਂਤੀ ਲਈ ਰੱਖੇ ਗਏ ਸ੍ਰੀ ਸਹਿਜ ਪਾਠ ਜੀ ਦੇ ਭੋਗ 7 ਸਤੰਬਰ ਨੂੰ ਗੁਰਦੁਆਰਾ ਦਮਦਮਾ ਸਾਹਿਬ ਮੁੱਗੋਵਾਲ ਰੋਡ ਦੋਹਲਰੋਂ ਨੇੜੇ ਮਾਹਿਲਪੁਰ ਵਿਖੇ 12 ਤੋਂ 1 ਤੱਕ ਪਾਏ ਜਾਣਗੇ | ਇਸ ਦੁੱਖ ਦੀ ਘੜੀ 'ਚ ਸਮੂਹ ਪੱਤਰਕਾਰ ਭਾਈਚਾਰਾ, ਧਾਰਮਿਕ, ਸਿਆਸੀ ਤੇ ਰਾਜਸੀ ਆਗੂਆਂ ਸਮੇਤ ਇਲਾਕੇ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਵਲੋਂ ਦੁੱਖ ਦਾ ਪ੍ਰਗਟਾਵਾ ਕੀਤਾ |
Ad Position 22
No active advertisement
ਪਿਛਲੀ ਖ਼ਬਰ ਨੀਤੀ ਤਲਵਾੜ ਨੇ ਚੱਬੇਵਾਲ ਦੇ ਹੜ੍ਹ ਪ੍ਰਭਾਵਿਤ ਪਿੰਡਾਂ 'ਚ ਵੰਡੀ ਰਾਹਤ ਸਮੱਗਰੀ ਅਗਲੀ ਖ਼ਬਰ ਮੇਹਟੀਆਣਾ 'ਚ ਕਈ ਦਿਨਾਂ ਤੋਂ ਡਿਗੇ ਭਾਰੀ ਦਰੱਖ਼ਤ ਨਾਲ ਵਾਪਰ ਸਕਦੈ ਵੱਡਾ ਹਾਦਸਾ
Ad Position 24