08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-09-2025

ਮੈਡੀਕਲ ਕੈਂਪ ਲਗਾਇਆ

Ad Position 21
No active advertisement
ਅਜੀਤ ਡੈਸਕ 05-09-2025
ਗੜ੍ਹਸ਼ੰਕਰ, 4 ਸਤੰਬਰ (ਧਾਲੀਵਾਲ)-ਡਾ. ਬੀ.ਆਰ. ਅੰਬੇਡਕਰ ਮਿਸ਼ਨ ਟਰੱਸਟ ਗੜ੍ਹਸ਼ੰਕਰ ਵਲੋਂ ਡਾ. ਅੰਬੇਡਕਰ ਭਵਨ ਨੇੜੇ ਖ਼ਾਨਪੁਰ ਗੇਟ ਨੰਗਲ ਰੋਡ ਵਿਖੇ ਮੁਫ਼ਤ ਮੈਡੀਕਲ ਕੈਂਪ ਲਗਾਇਆ ਗਿਆ | ਕੈਂਪ ਵਿਚ ਡਾ. ਅਮਰੀਕ ਸਿੰਘ ਬੱਚਿਆਂ ਦੇ ਮਾਹਿਰ ਡਾਕਟਰ ਵੱਲੋਂ ਮਰੀਜ਼ਾਂ ਦੀ ਜਾਂਚ ਕੀਤੀ ਗਈ | ਇਸ ਮੌਕੇ ਟਰੱਸਟ ਵਲੋਂ ਲੋੜਵੰਦਾਂ ਨੂੰ ਦਵਾਈਆਂ ਦਿੱਤੀਆਂ ਗਈਆਂ | ਟਰੱਸਟ ਪ੍ਰਧਾਨ ਡਾ. ਅਵਤਾਰ ਸਿੰਘ ਨੇ ਪਹੁੰਚੇ ਮਰੀਜ਼ਾਂ ਨੂੰ ਸਿਹਤ ਸੰਭਾਲ ਲਈ ਜਾਗਰੂਕ ਕੀਤਾ ਅਤੇ ਪਹੁੰਚੀ ਡਾਕਟਰੀ ਟੀਮ ਦਾ ਟਰੱਸਟ ਵਲੋਂ ਧੰਨਵਾਦ ਕੀਤਾ | ਇਸ ਮੌਕੇ ਪੀ.ਐੱਲ. ਸੂਦ ਲੈਬ ਇੰਚਾਰਜ, ਪ੍ਰਦੀਪ ਗੁਰੂ, ਹਰੀ ਰਾਮ, ਜਸਵਿੰਦਰ ਸਿੰਘ, ਮਿਸਤਰੀ ਪ੍ਰੇਮ, ਸੁਰੇਸ਼ ਕੁਮਾਰ ਲੈਕਚਰਾਰ ਤੇ ਹੋਰ ਹਾਜ਼ਰ ਹੋਏ |
Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਪ੍ਰਧਾਨ ਲਖਵਿੰਦਰ ਸਿੰਘ ਲੱਖੀ ਵਲੋਂ ਹੜ੍ਹ ਪੀੜਤ ਲੋਕਾਂ ਲਈ ਜਨਰੇਟਰ ਦੀ ਸੇਵਾ ਕੀਤੀ ਅਗਲੀ ਖ਼ਬਰ ਡੈਮੋਕ੍ਰੇਟਿਕ ਮੁਲਾਜ਼ਮ ਫੈਡਰੇਸ਼ਨ ਵਲੋਂ ਹੜ੍ਹ ਪੀੜਤਾਂ ਦੀਆਂ ਮੁਸ਼ਕਿਲਾਂ ਸੰਬੰਧੀ ਮੰਗ ਪੱਤਰ
Ad Position 24