08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-09-2025

ਕੇਂਦਰ ਤੇ ਪੰਜਾਬ ਸਰਕਾਰ ਹੜ੍ਹ ਪੀੜਤਾਂ ਦੀ ਸਾਰ ਲੈਣ-ਸ਼ੂਕਾ

Ad Position 21
No active advertisement
ਅਜੀਤ ਡੈਸਕ 05-09-2025
ਗੜ੍ਹਸ਼ੰਕਰ, 4 ਸਤੰਬਰ (ਧਾਲੀਵਾਲ)-ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਰਾਜਿੰਦਰ ਸਿੰਘ ਸ਼ੂਕਾ ਨੇ ਪੰਜਾਬ 'ਚ ਹੜ੍ਹਾਂ ਨੇ ਮਚਾਈ ਤਬਾਹੀ 'ਤੇ ਚਿੰਤਾ ਜ਼ਾਹਿਰ ਕਰਦਿਆਂ ਕਿਹਾ ਕਿ ਇਸ ਔਖੀ ਘੜੀ 'ਚ ਕੇਂਦਰ ਤੇ ਸੂਬਾ ਸਰਕਾਰ ਨੂੰ ਹੜ੍ਹ ਪੀੜਤਾਂ ਦੀ ਸਾਰ ਲੈਣ ਲਈ ਖੁੱਲੇ੍ਹ ਦਿਲ ਨਾਲ ਜ਼ਿੰਮੇਵਾਰੀ ਨਿਭਾਉਣ ਦੀ ਲੋੜ ਹੈ | ਉਨ੍ਹਾਂ ਕਿਹਾ ਕਿ ਹੜ੍ਹਾਂ ਦੀ ਮਾਰ ਪੰਜਾਬ ਦੇ ਵੱਖ-ਵੱਖ ਹਿੱਸਿਆਂ ਦੇ ਲੋਕ ਝੱਲ ਰਹੇ ਹਨ | ਹੜ੍ਹਾਂ ਦਾ ਖ਼ਤਰਾ ਪੰਜਾਬ ਸਰਕਾਰ ਹਾਲੇ ਵੀ ਮੰਡਰਾ ਰਿਹਾ ਹੈ | ਖ਼ਰਾਬ ਮੌਸਮ 'ਚ ਹਾਲੇ ਵੀ ਸੁਧਾਰ ਨਹੀਂ ਹੋਇਆ, ਜਿਸ ਨਾਲ ਲੋਕਾਂ ਦੀਆਂ ਚਿੰਤਾਵਾਂ ਹੋਰ ਵੀ ਵੱਧ ਰਹੀਆਂ ਹਨ | ਉਨ੍ਹਾਂ ਕਿਹਾ ਕਿ ਜਿੱਥੇ ਦੇਸ਼ ਵਿਦੇਸ਼ 'ਚ ਵੱਸਦੇ ਪੰਜਾਬੀਆਂ ਵਲੋਂ ਹੜ੍ਹ ਤੋਂ ਪ੍ਰਭਾਵਿਤ ਪੰਜਾਬੀਆਂ ਦੀ ਖੁੱਲ੍ਹੇ ਦਿਨ ਨਾਲ ਮਦਦ ਕੀਤੀ ਜਾ ਰਹੀ ਹੈ, ਉਥੇ ਹੀ ਅਜਿਹੇ ਔਖੇ ਸਮੇਂ 'ਚ ਸਰਕਾਰ ਨੂੰ ਵੀ ਬਣਦੇ ਫ਼ਰਜ਼ ਅਦਾ ਕਰਨੇ ਚਾਹੀਦੇ ਹਨ |
04 ਐੱਚ ਐਸ ਪੀ 16
Ad Position 22
No active advertisement
ਪਿਛਲੀ ਖ਼ਬਰ ਪਿੰਡ ਚੱਕ ਭਾਈਆਂ ਵਿਖੇ ਖ਼ੂਨਦਾਨ ਤੇ ਮੈਡੀਕਲ ਕੈਂਪ ਲਗਾਇਆ ਅਗਲੀ ਖ਼ਬਰ ਰੇਲਵੇ ਰੋਡ ਪੀ. ਐਨ. ਬੀ. ਬੈਂਕ ਮੁਕੇਰੀਆਂ ਸਾਹਮਣੇ ਲੱਗੇ ਗੰਦਗੀ ਦੇ ਢੇਰਾਂ ਕਾਰਨ ਲੋਕ ਪ੍ਰੇਸ਼ਾਨ
Ad Position 24