17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2025

ਹੜ੍ਹ ਪ੍ਰਭਾਵਿਤ ਪਸ਼ੂਆਂ ਲਈ ਦੇਵੀਦਾਸ ਤੋਂ ਸੇਵਾਦਾਰ ਚਾਰੇ ਦੀ ਟਰਾਲੀ ਲੈ ਕੇ ਡੇਰਾ ਬਾਬਾ ਨਾਨਕ ਲਈ ਰਵਾਨਾ

Ad Position 21
No active advertisement
ਅਜੀਤ ਡੈਸਕ 06-09-2025
ਐਮਾਂ ਮਾਂਗਟ, 5 ਸਤੰਬਰ (ਗੁਰਾਇਆ)-ਪਿੰਡ ਦੇਵੀਦਾਸ ਤੋਂ ਅੱਜ ਨਗਰ ਦੇ ਸੇਵਾਦਾਰਾਂ ਵਲੋਂ ਬੇਜ਼ੁਬਾਨ ਪਸ਼ੂਆਂ ਦੇ ਖਾਣ ਵਾਸਤੇ ਹਰੇ ਚਾਰੇ, ਸੁੱਕੇ ਚਾਰੇ ਤੇ ਫੀਡ ਦੀ ਭਰੀ ਟਰਾਲੀ ਅਰਦਾਸ ਕਰਨ ਉਪਰੰਤ ਡੇਰਾ ਬਾਬਾ ਨਾਨਕ ਬਟਾਲਾ ਲਈ ਰਵਾਨਾ ਹੋਈ | ਇਸ ਮੌਕੇ ਸੇਵਾਦਾਰ ਭਾਈ ਜਸਪਾਲ ਸਿੰਘ, ਉਂਕਾਰ ਸਿੰਘ, ਜਸਵਿੰਦਰ ਸਿੰਘ, ਇਕਬਾਲ ਸਿੰਘ, ਅਜੀਤ ਸਿੰਘ, ਸਤਨਾਮ ਸਿੰਘ, ਹਰਜਿੰਦਰ ਸਿੰਘ, ਹਰਮਿੰਦਰ ਸਿੰਘ, ਹਰਮਿੰਦਰ ਸਿੰਘ ਕਾਲਾ, ਅਮਰੀਤ ਸਿੰਘ, ਸਿਮਰਨਜੀਤ ਸਿੰਘ, ਮਨਵੀਰ ਸਿੰਘ, ਰੋਮਲਵੀਰ ਸਿੰਘ, ਅਲੀ ਮੁਹੰਮਦ, ਰਾਜੇਸ਼ ਕੁਮਾਰ, ਬਲਵਾਨ ਸਿੰਘ, ਹਰਜੀਤ ਸਿੰਘ ਲੰਗਾਹ, ਗਨੀ ਮੁਹੰਮਦ ਮਾਖਾ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਪਿੰਡ ਧੂੰਦਾ ਵਿਖੇ ਪੰਜਾਬ ਕਾਂਗਰਸ ਦੇ ਇੰਚਾਰਜ ਭੁਪੇਸ਼ ਬਘੇਲ ਹੜ੍ਹ ਪੀੜਤਾਂ ਨੂੰ ਮਿਲਣਗੇ-ਸਿੱਕੀ <br/> ਅਗਲੀ ਖ਼ਬਰ ਪੈਨਸ਼ਨਰਜ਼ ਅਤੇ ਸੀਨੀਅਰ ਸਿਟੀਜ਼ਨਜ਼ ਵੈੱਲਫੇਅਰ ਐਸੋਸੀਏਸ਼ਨ ਦੀ ਮੀਟਿੰਗ <br/>
Ad Position 24