17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2025

ਸੰਤ ਹਮੀਰ ਸਿੰਘ ਤੇ ਸੰਤ ਗਣੇਸ਼ਾ ਸਿੰਘ ਨੂੰ ਸਮਰਪਿਤ ਸਮਾਗਮ ਭਲਕੇ-ਸੰਤ ਤੇਜਾ ਸਿੰਘ ਖੁੱਡਾ

Ad Position 21
No active advertisement
ਅਜੀਤ ਡੈਸਕ 06-09-2025
ਦਸੂਹਾ, 5 ਸਤੰਬਰ (ਭੁੱਲਰ)-ਸੰਤ ਬਾਬਾ ਹਮੀਰ ਸਿੰਘ ਤੇ ਸੰਤ ਬਾਬਾ ਗਣੇਸ਼ਾ ਸਿੰਘ ਨੂੰ ਸਮਰਪਿਤ ਨਿਰਮਲੇ ਭੇਖ ਸੰਪਰਦਾਇ ਡੇਰਾ ਗੁਰੂਸਰ ਖੁੱਡਾ ਜੋੜੀਆਂ ਢਾਬਾ ਵਿਖੇ ਧਾਰਮਿਕ ਸਮਾਗਮ 7 ਸਤੰਬਰ ਨੂੰ ਕਰਵਾਇਆ ਜਾਵੇਗਾ | ਇਸ ਸੰਬੰਧੀ ਸੰਤ ਬਾਬਾ ਤੇਜਾ ਸਿੰਘ ਨਿਰਮਲ ਭੇਖ ਰਤਨ ਤੇ ਕੌਮੀ ਪ੍ਰਧਾਨ ਨਿਰਮਲ ਮਹਾ ਮੰਡਲ ਦੱਸਿਆ ਕਿ ਪੂਰਨਮਾਸ਼ੀ ਦੇ ਦਿਹਾੜੇ 'ਤੇ ਹੋਣ ਵਾਲੇ ਸਮਾਗਮ ਦੌਰਾਨ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣਗੇ ਉਪਰੰਤ ਖੁੱਲੇ੍ਹ ਪੰਡਾਲ 'ਚ ਦੀਵਾਨ ਸਜਾਏ ਜਾਣਗੇ | ਇਸ ਮੌਕੇ ਸੰਤ ਸੁਖਜੀਤ ਸਿੰਘ, ਦਿਲਦਾਰ ਸਿੰਘ ਨੀਟਾ, ਕਸ਼ਮੀਰ ਸਿੰਘ ਖੁੱਡਾ ਤੇ ਹੋਰ ਸ਼ਖ਼ਸੀਅਤਾਂ ਵੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਕੇ. ਐਮ. ਐਸ. ਕਾਲਜ ਦਸੂਹਾ ਵਲੋਂ ਅਧਿਆਪਕ ਦਿਵਸ 'ਤੇ ਹੜ੍ਹ ਪੀੜਤਾਂ ਲਈ ਸਮੱਗਰੀ ਭੇਟ-ਪਿ੍ੰਸੀਪਲ ਡਾ. ਸ਼ਬਨਮ ਕੌਰ ਅਗਲੀ ਖ਼ਬਰ ਰੋਟਰੀ ਕਲੱਬ ਹੁਸ਼ਿਆਰਪੁਰ ਸੈਂਟਰਲ ਵਲੋਂ ਹੜ੍ਹ ਪੀੜਤਾਂ ਲਈ ਰਾਹਤ ਸਮੱਗਰੀ ਭੇਟ
Ad Position 24