17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2025

ਡਾ. ਬੇਰਸ਼ਾ ਨਾਲ ਡੂੰਘੇ ਦੁੱਖ ਦਾ ਪ੍ਰਗਟਾਵਾ

Ad Position 21
No active advertisement
ਅਜੀਤ ਡੈਸਕ 06-09-2025
ਦਸੂਹਾ, 5 ਸਤੰਬਰ (ਭੁੱਲਰ)-ਸਮਾਜ ਸੇਵਕ ਡਾ. ਸਤਪਾਲ ਸਿੰਘ ਬੇਰਸ਼ਾ ਦੀ ਮਾਤਾ ਕਰਮ ਕੌਰ ਦੇ ਹੋਏ ਅਚਾਨਕ ਦਿਹਾਂਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਵਿਧਾਇਕ ਐਡਵੋਕੇਟ ਕਰਮਵੀਰ ਸਿੰਘ ਘੁੰਮਣ, ਪ੍ਰਧਾਨ ਜਗਮੋਹਨ ਸਿੰਘ ਬੱਬੂ ਘੁੰਮਣ, ਲੈਕਚਰਾਰ ਕਰਨੈਲ ਸਿੰਘ ਕਲਸੀ, ਐਡਵੋਕੇਟ ਲਖਬੀਰ ਸਿੰਘ ਬੇਰਸ਼ਾ, ਲੈਕਚਰਾਰ ਦਲਜੀਤ ਸਿੰਘ, ਸਾਬਕਾ ਡਿਪਟੀ ਕਲੈਕਟਰ ਸਿੰਚਾਈ ਵਿਭਾਗ ਪੰਜਾਬ ਅਮਨਪ੍ਰੀਤ ਸਿੰਘ ਮੰਨਾ, ਦਲਵਿੰਦਰ ਸਿੰਘ ਬੋਦਲ, ਸਰਪੰਚ ਅਮਰਜੀਤ ਕੌਰ, ਲਵਪ੍ਰੀਤ ਸਿੰਘ ਮਿੱਠੂ, ਅੰਤਰਰਾਸ਼ਟਰੀ ਪੰਜਾਬੀ ਧਾਰਮਿਕ ਕਵੀ ਚੈਨ ਸਿੰਘ ਚੱਕਰਵਰਤੀ, ਪ੍ਰਧਾਨ ਗਿਰਧਾਰੀ ਲਾਲ, ਸੁਰਿੰਦਰ ਪਾਲ ਸਿੰਘ, ਵਿਨੋਦ ਦੁੱਗਲ, ਜਸਵਿੰਦਰ ਸਿੰਘ ਆਦਿ ਨੇ ਪਰਿਵਾਰ ਨਾਲ ਹਮਦਰਦੀ ਦਾ ਪ੍ਰਗਟਾਵਾ ਕੀਤਾ | ਉਨ੍ਹਾਂ ਦੀ ਆਤਮਿਕ ਸ਼ਾਂਤੀ ਲਈ ਰੱਖੇ ਸ੍ਰੀ ਪਾਠ ਦੇ ਭੋਗ 6 ਸਤੰਬਰ ਨੂੰ ਤਪ ਅਸਥਾਨ ਬਾਬਾ ਘੜੇ ਦਾਸ ਪਿੰਡ ਬੇਰਸ਼ਾ ਨਜ਼ਦੀਕ ਦਸੂਹਾ ਵਿਖੇ ਬਾਅਦ ਦੁਪਹਿਰ ਪੈਣਗੇ |
Ad Position 22
No active advertisement
ਪਿਛਲੀ ਖ਼ਬਰ ਅੱਜ ਬਿਜਲੀ ਬੰਦ ਰਹੇਗੀ ਅਗਲੀ ਖ਼ਬਰ ਕੇ. ਐਮ. ਐਸ. ਕਾਲਜ ਦਸੂਹਾ ਵਲੋਂ ਅਧਿਆਪਕ ਦਿਵਸ 'ਤੇ ਹੜ੍ਹ ਪੀੜਤਾਂ ਲਈ ਸਮੱਗਰੀ ਭੇਟ-ਪਿ੍ੰਸੀਪਲ ਡਾ. ਸ਼ਬਨਮ ਕੌਰ
Ad Position 24