17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2025

ਭਾਰਤ ਵਿਕਾਸ ਪ੍ਰੀਸ਼ਦ ਦੀ ਮੀਟਿੰਗ

Ad Position 21
No active advertisement
ਅਜੀਤ ਡੈਸਕ 06-09-2025
ਹੁਸ਼ਿਆਰਪੁਰ, 5 ਸਤੰਬਰ (ਬਲਜਿੰਦਰਪਾਲ ਸਿੰਘ)-ਭਾਰਤ ਵਿਕਾਸ ਪ੍ਰੀਸ਼ਦ ਹੁਸ਼ਿਆਰਪੁਰ ਦੀ ਮੀਟਿੰਗ ਪ੍ਰਧਾਨ ਸੰਜੀਵ ਅਰੋੜਾ ਦੀ ਅਗਵਾਈ 'ਚ ਹੋਈ | ਮੀਟਿੰਗ ਦੌਰਾਨ ਪ੍ਰੀਸ਼ਦ 'ਚ ਸ਼ਾਮਿਲ ਹੋਏ ਨਵੇਂ ਮੈਂਬਰਾਂ ਸੰਜੇ ਸੂਦ, ਅਜੈ ਚਾਵਲਾ, ਪਿ੍ੰ: ਡੀ. ਕੇ. ਸ਼ਰਮਾ, ਪ੍ਰਵੀਨ ਖੁਰਾਨਾ, ਉਮੇਸ਼ ਰਾਣਾ ਦਾ ਫੁੱਲਾਂ ਦੇ ਹਾਰ ਪਾ ਕੇ ਉਨ੍ਹਾਂ ਸਵਾਗਤ ਕੀਤਾ | ਇਸ ਮੌਕੇ ਪ੍ਰਧਾਨ ਸੰਜੀਵ ਅਰੋੜਾ ਨੇ ਨਵੇਂ ਮੈਂਬਰਾਂ ਨੂੰ ਭਾਰਤ ਵਿਕਾਸ ਪ੍ਰੀਸ਼ਦ ਦੇ ਕੰਮਾਂ ਨਾਲ ਜਾਣੂ ਕਰਵਾਉਂਦੇ ਹੋਏ ਕਿਹਾ ਕਿ ਪ੍ਰੀਸ਼ਦ ਆਪਣੇ ਪੰਜ ਸੂਤਰਾਂ ਸੰਪਰਕ, ਸਹਿਯੋਗ, ਸੰਸਕਾਰ, ਸੇਵਾ ਅਤੇ ਸਮਰਪਣ 'ਤੇ ਆਧਾਰਿਤ ਹੈ | ਇਸ ਮੌਕੇ ਸਕੱਤਰ ਰਜਿੰਦਰ ਮੋਦਗਿਲ ਨੇ ਦੱਸਿਆ ਕਿ ਪ੍ਰੀਸ਼ਦ ਵਲੋਂ ਸਮਾਜ ਸੇਵਾ ਦੇ ਕੰਮ ਨਿਰੰਤਰ ਜਾਰੀ ਹਨ | ਇਸ ਮੌਕੇ ਦਵਿੰਦਰ ਅਰੋੜਾ, ਵਿਜੇ ਅਰੋੜਾ, ਐਚ. ਕੇ. ਨਾਕੜਾ, ਲੋਕੇਸ਼ ਖੰਨਾ, ਤਰਸੇਮ ਮੋਦਗਿਲ, ਵਰਿੰਦਰਜੀਤ ਸਿੰਘ, ਮਦਨ ਲਾਲ ਮਹਾਜਨ, ਦੀਪਕ ਮਹਿੰਦੀਰੱਤਾ, ਅਮਰਜੀਤ ਸ਼ਰਮਾ, ਨਿਤਿਨ ਗੁਪਤਾ, ਕੁਲਵੰਤ ਸਿੰਘ ਪਸਰੀਚਾ, ਕੁਲਵਿੰਦਰ ਸਚਦੇਵਾ, ਰਵਿੰਦਰ ਭਾਟੀਆ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਦੋਆਬਾ ਕਿਸਾਨ ਕਮੇਟੀ ਦੀ ਇਕਾਈ ਬੁੱਢੀਪਿੰਡ ਵਲੋਂ ਹੜ੍ਹ ਪੀੜਤਾਂ ਲਈ ਵਿੱਤੀ ਮਦਦ ਭੇਟ ਅਗਲੀ ਖ਼ਬਰ ਕਿ੍ਸ਼ੀ ਵਿਗਿਆਨ ਕੇਂਦਰ ਨੇ ਬੱਕਰੀ ਪਾਲਣ ਸਿਖਲਾਈ ਕੋਰਸ ਕਰਵਾਇਆ
Ad Position 24