30-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-09-2025

ਖ਼ਾਲਸਾ ਕਾਲਜ ਦਾ ਐੱਮ. ਏ. ਹਿਸਟਰੀ ਚੌਥੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ

Ad Position 21
No active advertisement
ਅਜੀਤ ਡੈਸਕ 22-09-2025
ਗੜ੍ਹਸ਼ੰਕਰ, 21 ਸਤੰਬਰ (ਧਾਲੀਵਾਲ)-ਬੱਬਰ ਅਕਾਲੀ ਮੈਮੋਰੀਅਲ ਖ਼ਾਲਸਾ ਕਾਲਜ ਗੜ੍ਹਸ਼ੰਕਰ ਵਿਖੇ ਚੱਲ ਰਹੇ ਪੋਸਟ ਗ੍ਰੈਜੂਏਟ ਕੋਰਸ ਐੱਮ. ਏ. ਹਿਸਟਰੀ ਚੌਥੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ ਹੈ | ਵਿਭਾਗ ਮੁਖੀ ਪ੍ਰੋ. ਲਖਵਿੰਦਰਜੀਤ ਕੌਰ ਨੇ ਦੱਸਿਆ ਕਿ ਪੰਜਾਬ ਯੂਨੀਵਰਸਿਟੀ ਵਲੋਂ ਐਲਾਨੇ ਨਤੀਜੇ 'ਚ ਵਿਦਿਆਰਥਣ ਬਲਜੀਤ ਕੌਰ ਨੇ 80 ਫੀਸਦੀ ਅੰਕ ਲੈ ਕੇ ਪਹਿਲਾ, ਕੋਮਲ ਰਾਏ ਨੇ 68.1 ਫ਼ੀਸਦੀ ਅੰਕ ਲੈ ਕੇ ਦੂਜਾ ਤੇ ਸੋਨਾਲੀ 68 ਫ਼ੀਸਦੀ ਅੰਕ ਲੈ ਕੇ ਤੀਜਾ ਸਥਾਨ ਹਾਸਿਲ ਕੀਤਾ ਹੈ | ਪਿ੍ੰਸੀਪਲ ਡਾ. ਅਮਨਦੀਪ ਹੀਰਾ ਨੇ ਸ਼ਾਨਦਾਰ ਨਤੀਜੇ ਲਈ ਵਿਦਿਆਰਥੀਆਂ, ਉਨ੍ਹਾਂ ਦੇ ਮਾਪਿਆਂ ਅਤੇ ਸਟਾਫ਼ ਨੂੰ ਵਧਾਈ ਦਿੱਤੀ ਤੇ ਵਿਦਿਆਰਥੀਆਂ ਨੂੰ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ |
Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਟਾਹਲੀ ਸਾਹਿਬ ਮੂਨਕਾਂ ਵਿਖੇ ਧਾਰਮਿਕ ਸਮਾਗਮ ਕਰਵਾਇਆ ਅਗਲੀ ਖ਼ਬਰ ਮੰਡਿਆਲਾ 'ਚ ਵਾਪਰੇ ਹਾਦਸੇ ਸੰਬੰਧੀ ਧਾਰਮਿਕ ਸਮਾਗਮ ਕਰਵਾਇਆ
Ad Position 24