26-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-09-2025

ਡਾ. ਅੰਬੇਡਕਰ ਮਿਸ਼ਨ ਟਰੱਸਟ ਵਲੋਂ ਐੱਸ. ਐੱਮ. ਓ. ਪ੍ਰਮੋਟ ਹੋਣ 'ਤੇ ਡਾ. ਨਿਰਮਲ ਕੁਮਾਰ ਦਾ ਸਨਮਾਨ

Ad Position 21
No active advertisement
ਅਜੀਤ ਡੈਸਕ 22-09-2025
ਗੜ੍ਹਸ਼ੰਕਰ, 21 ਸਤੰਬਰ (ਧਾਲੀਵਾਲ)-ਡਾ. ਬੀ.ਆਰ. ਅੰਬੇਡਕਰ ਮਿਸ਼ਨ ਟਰੱਸਟ ਗੜ੍ਹਸ਼ੰਕਰ ਵਲੋਂ ਡਾ. ਅੰਬੇਡਕਰ ਭਵਨ ਵਿਖੇ ਕਰਵਾਏ ਸੰਖੇਪ ਸਮਾਗਮ ਦੌਰਾਨ ਮੈਡੀਕਲ ਸਪੈਸ਼ਲਿਸਟ ਡਾ. ਨਿਰਮਲ ਕੁਮਾਰ ਦਾ ਬਤੌਰ ਐੱਸ. ਐੱਮ. ਓ. ਪ੍ਰਮੋਸ਼ਨ ਹੋਣ 'ਤੇ ਸਨਮਾਨ ਕੀਤਾ | ਟਰੱਸਟ ਦੇ ਪ੍ਰਧਾਨ ਡਾ. ਅਵਤਾਰ ਸਿੰਘ ਤੇ ਸਮੂਹ ਮੈਂਬਰਾਂ ਨੇ ਡਾ. ਨਿਰਮਲ ਕੁਮਾਰ ਨੂੰ ਐੱਸ. ਐੱਮ. ਓ. ਕਮਿਊਨਿਟੀ ਹੈਲਥ ਸੈਂਟਰ ਬੀਣੇਵਾਲ ਵਿਖੇ ਸੇਵਾਵਾਂ ਸ਼ੁਰੂ ਕਰਨ 'ਤੇ ਸ਼ੁਭਕਾਮਨਾਵਾਂ ਦਿੱਤੀਆਂ ਤੇ ਉਨ੍ਹਾਂ ਦਾ ਸਨਮਾਨ ਕੀਤਾ | ਇਸ ਮੌਕੇ ਡਾ. ਰਜਤ ਦੁੱਗਰ, ਪੀ. ਐੱਲ. ਸੂਦ, ਪ੍ਰਦੀਪ ਗੁਰੂ, ਲੈਕਚਰਾਰ ਨਰੇਸ਼ ਕੁਮਾਰ, ਹਰੀ ਰਾਮ, ਜਸਵਿੰਦਰ ਸਿੰਘ, ਪ੍ਰੇਮ , ਮਾਸਟਰ ਰਾਕੇਸ਼ ਕੁਮਾਰ, ਜਤਿੰਦਰ, ਲੈਕਚਰਾਰ ਸੁਰੇਸ਼ ਕੁਮਾਰ ਆਦਿ ਹਾਜ਼ਰ ਹੋਏ |
Ad Position 22
No active advertisement
ਪਿਛਲੀ ਖ਼ਬਰ ਹਰਵੀਰ ਦਾ ਕੇਸ ਫਾਸਟ-ਟਰੈਕ ਅਦਾਲਤ 'ਚ ਚਲਾ ਕੇ ਦੋਸ਼ੀ ਨੂੰ ਤੁਰੰਤ ਫਾਂਸੀ ਦਿੱਤੀ ਜਾਵੇ-ਸ਼ੰਭੂ ਨਾਥ ਭਾਰਤੀ ਅਗਲੀ ਖ਼ਬਰ ਅੰਬਾਲਾ ਜੱਟਾਂ ਸਕੂਲ ਨੇ ਜ਼ੋਨਲ ਅਥਲੈਟਿਕ ਮੀਟ 'ਚ 44 ਤਗਮੇ ਜਿੱਤੇ
Ad Position 24