27-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2025

4 ਦੋਸ਼ੀ ਨਾਜਾਇਜ਼ ਸ਼ਰਾਬ ਤੇ ਨਸ਼ੇ ਦਾ ਸੇਵਨ ਕਰਦੇ ਕਾਬੂ

Ad Position 21
No active advertisement
ਅਜੀਤ ਡੈਸਕ 24-09-2025
ਹੁਸ਼ਿਆਰਪੁਰ, 23 ਸਤੰਬਰ (ਹਰਪ੍ਰੀਤ ਕੌਰ)-ਪੁਲਿਸ ਨੇ ਵੱਖ-ਵੱਖ ਥਾਵਾਂ ਤੋਂ 4 ਦੋਸ਼ੀਆਂ ਨੂੰ ਨਾਜਾਇਜ਼ ਸ਼ਰਾਬ ਅਤੇ ਨਸ਼ੇ ਦਾ ਸੇਵਨ ਕਰਦਿਆਂ ਗਿ੍ਫ਼ਤਾਰ ਕੀਤਾ ਹੈ | ਸਿਟੀ ਪੁਲਿਸ ਨੇ ਧੋਬੀਘਾਟ ਚੋਂਕ ਦੇ ਨੇੜਿਉਂ ਇਕ ਸ਼ੱਕੀ ਵਿਅਕਤੀ ਨੂੰ ਕਾਬੂ ਕਰਕੇ ਜਦੋਂ ਉਸ ਦੇ ਬੈਗ ਦੀ ਤਲਾਸ਼ੀ ਲਈ ਤਾਂ ਉਸ ਵਿਚੋਂ 18 ਬੋਤਲਾਂ ਨਾਜਾਇਜ਼ ਸ਼ਰਾਬ ਦੀਆਂ ਬਰਾਮਦ ਹੋਈਆਂ | ਇਸ ਦੀ ਪਛਾਣ ਅਤੁਲ ਕੁਮਾਰ ਵਾਸੀ ਮੁਹੱਲਾ ਪ੍ਰਭਾਕਰਾ ਵਜੋਂ ਹੋਈ | ਉਸ ਦੇ ਖਿਲਾਫ਼ ਐਕਸਾਈਜ਼ ਐਕਟ ਤਹਿਤ ਕੇਸ ਦਰਜ ਕੀਤਾ ਗਿਆ | ਇਸੇ ਤਰ੍ਹਾਂ ਪੁਲਿਸ ਨੇ ਨਸੇ ਦਾ ਸੇਵਨ ਕਰਦਿਆਂ 3 ਦੋਸ਼ੀਆਂ ਨੂੰ ਗਿ੍ਫ਼ਤਾਰ ਕੀਤਾ | ਇਨ੍ਹਾਂ ਦੀ ਪਛਾਣ ਸੋਨੂੰ ਵਾਸੀ ਰੋੜੀਆਂ, ਸੁਖਵਿੰਦਰ ਸਿੰਘ ਵਾਸੀ ਰੇਲਵੇ ਮੰਡੀ ਅਤੇ ਸੁਖਦੇਵ ਰਾਜ ਵਾਸੀ ਡਗਾਣਾ ਕਲਾਂ ਵਜੋਂ ਹੋਈ | ਇਨ੍ਹਾਂ ਖਿਲਾਫ਼ ਐਨ.ਡੀ.ਪੀ.ਐਸ. ਐਕਟ ਤਹਿਤ ਕੇਸ ਦਰਜ ਕੀਤਾ ਗਿਆ |
Ad Position 22
No active advertisement
ਪਿਛਲੀ ਖ਼ਬਰ ਸੂਬਾ ਸਰਕਾਰ ਦਾ ਅਪਰਾਧਿਕ ਬਿਰਤੀ ਵਾਲੇ ਪ੍ਰਵਾਸੀ ਮਜ਼ਦੂਰਾਂ ਦੇ ਪੱਖ ਵਿਚ ਖੜ੍ਹਨਾ ਮੰਦਭਾਗਾ- ਭਾਈ ਵਡਾਲਾ, ਜਥੇਦਾਰ ਮੁਲਤ... ਅਗਲੀ ਖ਼ਬਰ ਭਾਜਪਾ ਵਲੋਂ ਨਿਗਮ ਦੇ ਸਫ਼ਾਈ ਕਰਮਚਾਰੀਆਂ ਦੀ ਹੜਤਾਲ ਨੂੰ ਸਮਰਥਨ ਦਾ ਐਲਾਨ
Ad Position 24