04-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-09-2025

ਪੰਜਾਬ ਪੈਨਸ਼ਨਰਜ਼ ਐਸੋਸੀਏਸ਼ਨ ਇਕਾਈ ਮੁਕੇਰੀਆਂ ਦੀ ਮੀਟਿੰਗ 30 ਨੂੰ

Ad Position 21
No active advertisement
ਅਜੀਤ ਡੈਸਕ 25-09-2025
ਮੁਕੇਰੀਆਂ, 24 ਸਤੰਬਰ (ਰਾਮਗੜ੍ਹੀਆ) -ਪੰਜਾਬ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਇਕਾਈ ਮੁਕੇਰੀਆਂ ਦੀ ਮਹੀਨਾਵਾਰ ਮੀਟਿੰਗ 30 ਸਤੰਬਰ ਦਿਨ ਮੰਗਲਵਾਰ 10:30 ਵਜੇ ਤੋਂ ਲੈ ਕੇ 12:30 ਵਜੇ ਤੱਕ ਮੋਨਸਰ ਮੰਦਰ ਹਾਲ ਮੁਕੇਰੀਆਂ ਵਿਖੇ ਰੱਖੀ ਗਈ ਹੈ ਜਿਸ ਵਿਚ ਪੈਨਸ਼ਨਰ ਦੀਆਂ ਮੰਗਾਂ ਅਤੇ ਹੜ੍ਹ ਪੀੜਤਾਂ ਬਾਰੇ ਵਿਚਾਰ ਵਟਾਂਦਰਾ ਕੀਤਾ ਜਾਵੇਗਾ | ਇਸ ਸਬੰਧੀ ਜਾਣਕਾਰੀ ਐਸੋਸੀਏਸ਼ਨ ਦੇ ਪ੍ਰਧਾਨ ਰਾਮ ਦਿੱਤਾ, ਜਨਰਲ ਸੈਕਟਰੀ ਪਿ੍ੰਸੀਪਲ ਦਲਜੀਤ ਸਿੰਘ ਤੇ ਪੈੱ੍ਰਸ ਸਕੱਤਰ ਕ੍ਰਿਸ਼ਨ ਕੁਮਾਰ ਜੱਸਲ ਨੇ ਦਿੱਤੀ | ਉਨ੍ਹਾਂ ਸਮੂਹ ਪੈਨਸ਼ਨਰ ਨੂੰ ਸਮੇਂ ਸਿਰ ਪਹੁੰਚਣ ਦੀ ਬੇਨਤੀ ਕੀਤੀ |
Ad Position 22
No active advertisement
ਪਿਛਲੀ ਖ਼ਬਰ ਸਰਕਾਰੀ ਆਈ. ਟੀ. ਆਈਜ਼ ਠੇਕਾ ਮੁਲਾਜ਼ਮ ਯੂਨੀਅਨ ਪੰਜਾਬ ਵਲੋਂ ਤੇਜ਼ ਸੰਘਰਸ਼ ਦਾ ਐਲਾਨ ਅਗਲੀ ਖ਼ਬਰ ਨਸ਼ੀਲੀਆਂ ਗੋਲੀਆਂ ਸਮੇਤ 3 ਕਾਬੂ
Ad Position 24