ਡਾ. ਬਲਵੀਰ ਕੁਮਾਰ ਨੇ ਸਿਵਲ ਸਰਜਨ ਹੁਸ਼ਿਆਰਪੁਰ ਵਜੋਂ ਸੰਭਾਲਿਆ ਅਹੁਦਾ
ਅਜੀਤ ਡੈਸਕ
26-09-2025
ਗਈ ਇਸ ਮਹੱਤਵਪੂਰਨ ਜ਼ਿੰਮੇਵਾਰੀ ਨੂੰ ਉਹ ਪੂਰੀ ਨਿਸ਼ਠਾ, ਤਨਦੇਹੀ ਤੇ ਇਮਾਨਦਾਰੀ ਨਾਲ ਨਿਭਾਉਣਗੇ | ਡਾ. ਬਲਵੀਰ ਕੁਮਾਰ ਨੇ ਖ਼ਾਸ ਕਰਕੇ ਇਹ ਭਰੋਸਾ ਦਵਾਇਆ ਕਿ ਸਰਕਾਰੀ ਹਸਪਤਾਲਾਂ ਤੇ ਪ੍ਰਾਇਮਰੀ ਹੈਲਥ ਸੈਂਟਰਾਂ ਨੂੰ ਹੋਰ ਬਿਹਤਰ ਬਣਾਉਣ ਲਈ ਕਦਮ ਚੁੱਕੇ ਜਾਣਗੇ, ਤਾਂ ਜੋ ਹਰ ਨਾਗਰਿਕ ਨੂੰ ਨੇੜੇ ਹੀ ਮਿਆਰੀ ਸਿਹਤ ਸੇਵਾਵਾਂ ਮਿਲ ਸਕਣ |